Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਚੰਡੀਗੜ੍ਹ ਵਿਚ ਸਕੂਲ ਖੋਲ੍ਹਣ ਨੂੰ ਮਿਲੀ ਹਰੀ ਝੰਡੀ

July 14, 2021 07:57 AM
SehajTimes

ਚੰਡੀਗੜ੍ਹ : ਕੋਰੋਨਾ ਸਬੰਧੀ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਕੋਵਿਡ ਨੂੰ ਲੈ ਕੇ ਨਵੀਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਵਿੱਚ 9 ਤੋਂ 12 ਵੀਂ ਤੱਕ ਦੇ ਬੱਚਿਆਂ ਦੇ ਸਕੂਲ 19 ਜੁਲਾਈ ਤੋਂ ਖੁੱਲ੍ਹਣਗੇ। ਇਸ ਲਈ ਮਾਪਿਆਂ ਦੀ ਸਹਿਮਤੀ ਲੈਣੀ ਜ਼ਰੂਰੀ ਹੋਵੇਗੀ। ਇਸ ਦੇ ਨਾਲ ਹੀ ਆਨਲਾਈਨ ਪੜ੍ਹਾਈ ਵੀ ਜਾਰੀ ਰਹੇਗੀ।
ਕੋਚਿੰਗ ਇੰਸਟੀਚਿਊਟ ਵੀ 19 ਜੁਲਾਈ ਤੋਂ ਖੋਲ੍ਹੇ ਜਾ ਰਹੇ ਹਨ ਅਤੇ ਸ਼ਰਤ ਇਹ ਰਹੇਗੀ ਕਿ ਉਨ੍ਹਾਂ ਨੂੰ ਆਉਣ ਵਾਲੇ ਬੱਚਿਆਂ ਅਤੇ ਸਟਾਫ ਨੂੰ ਟੀਕੇ ਦੀ ਇੱਕ ਖੁਰਾਕ ਲੈਣੀ ਲਾਜ਼ਮੀ ਹੈ। ਇਸ ਦੇ ਨਾਲ ਹੀ ਵਿਆਹ ਸਮਾਗਮਾਂ ਵਿੱਚ, ਭੀੜ 200 ਜਾਂ 50% ਸਮਰੱਥਾ ਨਾਲ ਪ੍ਰੋਗਰਾਮ ਕੀਤੇ ਜਾ ਸਕਣਗੇ ਅਤੇ ਹਿੱਸਾ ਲੈਣ ਵਾਲੇ ਨੂੰ ਕੋਵਿਡ ਟੈਸਟ ਜਾਂ ਟੀਕੇ ਦੀ 1 ਖੁਰਾਕ ਤੋਂ 72 ਘੰਟੇ ਪਹਿਲਾਂ ਰਿਪੋਰਟ ਵਿਖਾਉਣੀ ਲਾਜ਼ਮੀ ਹੈ।
ਰੌਕ ਗਾਰਡਨ ਤੇ ਮਿਊਜ਼ੀਅਮ ਨੂੰ ਵੀ ਖੋਲ੍ਹਣ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਸਿਨੇਮਾ ਹਾਲ ਨੂੰ 50 ਫੀ ਸਦੀ ਸ਼ਮਤਾ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਨੇਮਾ ਤੇ ਸਪਾ ਕੇਂਦਰਾਂ ਨੂੰ ਵੀ 50 ਫੀ ਸਦੀ ਕਪੈਸਿਟੀ ਨਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ