Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

October 02, 2026 10:04 PM
SehajTimes

ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ