Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

October 02, 2026 11:02 PM
Rozana Sehaj times

ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਵੜਿੰਗ ਨੇ ਕਿਹਾ ਕਿ ਸਰਕਾਰ ਪ੍ਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈਆਂ। ਮੇਰੀਆਂ ਸ਼ੁਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਜੋਕਿ ਲੀਡਰਸ਼ਿਪ ਤਬਦੀਲੀ ਦੀਆਂ ਕਈ ਦਿਨਾਂ ਦੀਆਂ ਚਰਚਾਵਾਂ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ 2022 ਵਿੱਚ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਚੁਣਿਆ ਗਿਆ ਸੀ। ਪਾਰਟੀ ਨੇ ਰਾਜਾ ਵੜਿੰਗ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ