Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

National

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

October 02, 2026 11:16 PM
Rozana Sehaj times

ਪਟਨਾ (ਬਿਹਾਰ) : ਸ਼ੁੱਕਰਵਾਰ ਨੂੰ ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਇਕ ਸਟੋਰੇਜ ਹਾਊਸ ਵਿੱਚ ਅੱਗ ਲੱਗ ਗਈ। ਪਟਨਾ ਜ਼ਿਲ੍ਹਾ ਫਾਇਰ ਅਫ਼ਸਰ (ਡੀਐਫ਼ਓ) ਅਭਿਸ਼ੇਕ ਕੁਮਾਰ ਨੇ ਕਿਹਾ ਕਿ ਫ਼ਾਇਰ ਵਿਭਾਗ ਨੂੰ ਦੁਪਹਿਰ ਲਗਪਗ 3:00 ਵਜੇ ਘਟਨਾ ਦੀ ਸੂਚਨਾ ਮਿਲੀ।
ਅਧਿਕਾਰੀ ਨੇ ਦਸਿਆ ਕਿ ਸਾਨੂੰ ਦੁਪਹਿਰ 3:30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਚਾਂਦਨੀ ਚੌਕ ਇਲੈਕਟ੍ਰਾਨਿਕਸ ਮਾਰਕੀਟ ਵਿੱਚ ਅੱਗ ਲੱਗ ਗਈ ਹੈ। ਅਸੀਂ ਸ਼ੁਰੂ ਵਿੱਚ ਦੇਖਿਆ ਕਿ ਅੱਗ ਉਪਰਲੀ ਮੰਜ਼ਿਲ ’ਤੇ ਇਕ ਸਟੋਰੇਜ ਖੇਤਰ ਵਿੱਚ ਲੱਗੀ ਸੀ। ਅਧਿਕਾਰੀ ਨੇ ਦਸਿਆ ਕਿ ਅੱਗ ਹੌਲੀ ਹੌਲੀ ਤੇਜ਼ ਹੁੰਦੀ ਗਈ ਅਤੇ ਨਾਲ ਲੱਗਦੀ ਦੁਕਾਨ ਤੱਕ ਫ਼ੈਲ ਗਈ। ਡੀ.ਐਫ਼.ਓ. ਅਧਿਕਾਰੀ ਨੇ ਦਸਿਆ ਕਿ ਲਗਪਗ 15 ਫ਼ਾਇਰ ਟੈਂਡਰ ਅਤੇ ਤਿੰਨ ਜਾਂ ਚਾਰ ਫ਼ਾਇਰ ਅਫ਼ਸਰ ਇਸ ਸਮੇਂ ਮੌਕੇ ’ਤੇ ਮੌਜੂਦ ਸਨ। ਅਧਿਕਾਰੀਆਂ ਨੇ ਬਹੁਤ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।

Have something to say? Post your comment

 

More in National

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ

ਮਹਾਰਾਸ਼ਟਰ ਦੇ ਹੜ੍ਹਾਂ ਵਿੱਚ 3,000 ਐਲਪੀਜੀ ਸਿਲੰਡਰ ਵਹਿ ਗਏ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ