Saturday, October 03, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

October 03, 2026 09:55 PM
Rozana Sehaj times

ਅੰਮ੍ਰਿਤਸਰ : ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਮੈਡ ਸੰਧੂ ਦੀ ਬੀਤੇ ਦਿਨ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਲੋਹਾਰਕਾ ਰੋਡ ’ਤੇ ਵਾਪਰੀ ਜਿਥੇ ਸੰਧੂ ਨੂੰ ਦੋ ਗੋਲੀਆਂ ਲੱਗੀਆਂ। ਉਸਨੂੰ ਗੰਭੀਰ ਹਾਲਤ ਵਿੱਚ ਤੁਰਤ ਫ਼ੋਰਟਿਸ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਸੀ.ਪੀ. ਪੀ.ਐਸ.ਵਿਰਕ ਦੇ ਅਨੁਸਾਰ ਪੁਲਿਸ ਨੇ ਕੁਝ ਸੁਰਾਗ ਇਕੱਠੇ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਨੂੰ ਜਲਦੀ ਤੋਂ ਜਲਦੀ ਸੁਲਝਾਉਣ ਲਈ ਯਤਨ ਜਾਰੀ ਹਨ। ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਐਫ਼ਆਈਆਰ ਦਰਜ ਕੀਤੀ ਅਤੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੇ ਪਿਛੇ ਦੇ ਮਕਸਦ ਅਤੇ ਹਮਲਾਵਰਾਂ ਦੀ ਪਛਾਣ ਦੀ ਜਾਂਚ ਕੀਤੀ ਜਾ ਰਹੀ ਹੈ। ਮੈਡ ਸੰਧੂ ਪੋਡਕਾਸਟਾਂ ’ਤੇ ਇਕ ਜਾਣਿਆ ਪਛਾਣਿਆ ਵਿਅਕਤੀ ਬਣ ਗਿਆ ਸੀ।

Have something to say? Post your comment

More in Majha

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ