Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

October 10, 2026 12:18 AM
SehajTimes

 

ਚੰਡੀਗੜ੍ਹ : ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ (ਸੇਵਾ-ਮੁਕਤ) ਨੇ ਅੱਜ 10 ਅਕਤੂਬਰ ਨੂੰ ਮਨਾਏ ਜਾ ਰਹੇ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਪੈਸਕੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ, ਚੇਅਰਮੈਨ ਨੇ ਕਾਰਪੋਰੇਸ਼ਨ ਪ੍ਰਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਸਮਰਪਿਤ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਪੈਸਕੋ ਨੇ ਬਿਹਤਰ ਕਾਰਗੁਜ਼ਾਰੀ ਨੂੰ ਕਾਇਮ ਰੱਖਿਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿੱਚ ਮਾਨਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ, ਜੂਨੀਅਰ ਕਮਿਸ਼ਨਡ ਅਫ਼ਸਰਾਂ (ਜੇ.ਸੀ.ਓਜ਼) ਅਤੇ ਸਟਾਫ਼ ਵੱਲੋਂ ਕਾਰਪੋਰੇਸ਼ਨ ਦੀ ਪ੍ਰਗਤੀ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪੈਸਕੋ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

More in Chandigarh

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ