Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

National

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

October 11, 2026 07:17 PM
Rozana Sehaj times

ਕਾਂਗੜਾ : ਬੀੇਤੇ ਐਤਵਾਰ ਨੂੰ ਕਾਂਗੜਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਪਿਆ ਜਿਸ ਨਾਲ ਮੌਸਮ ਵਿੱਚ ਇਕ ਮਹੱਤਵਪੂਰਨ ਬਦਲਾਅ ਆਇਆ ਅਤੇ ਤਾਪਮਾਨ ਵਿੱਚ ਗਿਰਾਵਟ ਆਈ। ਅਚਾਨਕ ਪਏ ਮੀਂਹ ਨੇ ਹਾਲ ਹੀ ਵਿੱਚ ਪੈ ਰਹੀ ਗਰਮੀ ਤੋਂ ਰਾਹਤ ਦਿਖਾਈ ਜਦਕਿ ਪੂਰੇ ਖੇਤਰ ਵਿੱਚ ਠੰਢਕ ਮਹਿਸੂਸ ਕੀਤੀ ਗਈ। ਬੱਦਲਵਾਈ ਵਾਲੇ ਆਸਮਾਨ ਅਤੇ ਲਗਾਤਾਰ ਮੀਂਹ ਨੇ ਠੰਢ ਵਧਾ ਦਿੱਤੀ ਜੋ ਪਹਾੜੀਆਂ ਵਿੱਚ ਠੰਢ ਵੱਲ ਵੱਧਣ ਦਾ ਸੰਕੇਤ ਹੈ।
ਮੀਂਹ ਕਾਰਨ ਆਮ ਬਾਹਰੀ ਗਤੀਵਿਧੀਆਂ ਪ੍ਰਭਾਵਿਤ ਹੋਣ ਕਾਰਨ ਨਿਵਾਸੀਆਂ ਅਤੇ ਸੈਲਾਨੀਆਂ ਨੇ ਵਾਤਾਵਰਣ ਵਿੱਚ ਤਬਦੀਲੀ ਮਹਿਸੂਸ ਕੀਤੀ। ਬਦਲਦੇ ਮੌਸਮ ਨੇ ਇਸ ਖੇਤਰ ਵਿੱਚ ਸਰਦੀ ਦਾ ਅਹਿਸਾਸ ਵੀ ਕਰਵਾਇਆ ਹੈ, ਮੌਜੂਦਾ ਹਾਲਤਾਂ ਵਿੱਚਕਾਰ ਤਾਪਮਾਨ ਘੱਟ ਰਹਿਣ ਦੀ ਉਮੀਦ ਹੈ। ਖੇਤਰੀ ਭਾਰਤ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਥਾਵਾਂ ’ਤੇ ਗਰਜ ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ, ਜੋਕਿ ਖੇਤਰ ਉਤੇ ਇਕ ਸਰਗਰਮ ਪੱਛਮੀ ਗੜਬੜੀ ਅਤੇ ਚੱਕਰਵਾਤੀ ਸਰਕੂਲੇਸ਼ਨ ਦੇ ਪ੍ਰਭਾਵ ਹੇਠ ਹੈ।
ਸਥਾਨਕ ਮੌਸਮ ਵਿਭਾਗ ਵਲੋਂ ਜਾਰੀ ਮੌਸਮ ਬੁਲੇਟਿਨ ਦੇ ਅਨੁਸਾਰ 13 ਅਕਤੂਬਰ ਤੱਕ ਪਹਾੜੀ ਰਾਜ ਵਿੱਚ ਖਿੰਡੇ ਪੁੰਡੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ ਜਿਸ ਤੋਂ ਬਾਅਦ 14 ਅਤੇ 15 ਅਕਤੂਬਰ ਨੂੰ ਮੀਂਹ ਦੇ ਤੇਜ਼ ਹੋਣ ਦੀ ਉਮੀਦ ਹੈ। 16 ਅਤੇ 17 ਅਕਤੂਬਰ ਤੱਕ ਮੌਸਮੀ ਗਤੀਵਿਧੀਆਂ ਦੂਰ ਦੁਹਾਡੇ ਥਾਵਾਂ ’ਤੇ ਘੱਟ ਜਾਣ ਦੀ ਸੰਭਾਵਨਾ ਹੈ।

Have something to say? Post your comment

More in National

ਏਅਰ ਇੰਡੀਆ ਨੇ ਭਾਰਤ-ਨਿਊਯਾਰਕ ਦੀਆਂ ਨਾਨ-ਸਟਾਪ ਉਡਾਣਾ ਬਹਾਲ ਕੀਤੀਆਂ

ਹਿਮਾਚਲ ਪ੍ਰਦੇਸ਼ : ਕਰਵਾ ਚੌਥ ਮੌਕੇ ਜਨਤਕ ਛੁੱਟੀ ਦਾ ਐਲਾਨ

ਵਾਂਗਚੁਕ ਦੇ ਆਬਕਾਰੀ ਨੀਤੀ ਦੇ ਦਾਅਵੇ ਝੂਠੇ ਤੇ ਬੇਬੁਨਿਆਦ : ਲੱਦਾਖ਼ ਪ੍ਰਸ਼ਾਸਨ

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਬਾਚੁਪੱਲੀ ਵਿੱਚ ਐਮ.ਡੀ.ਐਮ.ਏ. ਗਾਂਜੇ ਸਮੇਤ ਦੋ ਗ੍ਰਿਫ਼ਤਾਰ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ