Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

October 18, 2026 08:54 PM
SehajTimes

ਸੰਗਰੂਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲਹਿਰਾਗਾਗਾ - ਜਾਖਲ ਰੋਡ 'ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ 08 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 12 ਵਿਅਕਤੀ ਜ਼ਖਮੀ ਹੋਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਹਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੈਡੀਕਲ ਮਦਦ ਦੇ ਨਾਲ-ਨਾਲ ਪੀੜਤਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ।

Have something to say? Post your comment

More in Malwa

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ