Tuesday, April 23, 2024
BREAKING NEWS
ਵਿਦਿਆਰਥੀਆਂ ਨੂੰ ਦੇਸ਼ ਦੇ ਉਘੇ ਵਿਗਿਆਨੀਆਂ ਨਾਲ ਜੋੜ ਦੀ ਕੋਸ਼ਿਸ਼ ਕੀਤੀ ਜਾ ਰਹੀ : ਪ੍ਰੋ. ਅਰਵਿੰਦਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਟਰਾਂਸਫ਼ਾਰਮਰ ਦੀਆਂ ਚੰਗਿਆੜੀਆਂ ਕਾਰਨ ਲੱਗੀ ਅੱਗਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਸਰਧਾਲੂਆ ਲਈ ਟ੍ਰੈਨਿੰਗ ਕੈਂਪਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ24 ਅਪ੍ਰੈਲ ਦਾ ਦਿਨ "ਮਾਨਵ ਏਕਤਾ ਦਿਵਸ "ਬਾਬਾ ਗੁਰਬਚਨ ਸਿੰਘ ਜੀ ਨੂੰ ਸਮਰਪਿਤਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

Malwa

ਦਿਹਾੜੀਆਂ ਕਰ ਕੇ ਫ਼ੌਜ ਵਿਚ ਕਰਵਾਇਆ ਸੀ ਭਰਤੀ, ਹੋ ਗਿਆ ਸ਼ਹੀਦ

July 15, 2021 10:56 AM
SehajTimes

ਪਿੰਡ ਵਾਸੀਆਂ ਨੇ ਕੈਪਟਨ ਸਰਕਾਰ ਤੋਂ ਪਰਵਾਰ ਲਈ ਮਦਦ ਮੰਗੀ


ਬਰਨਾਲਾ : ਪੰਜਾਬ ਦਾ ਫ਼ੌਜੀ ਜਵਾਨ ਅੱਜ ਇਕ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ ਹੈ ਇਸ ਦੌਰਾਨ ਉਹ ਡੀਊਟੀ ਉਤੇ ਤੈਨਾਨ ਸੀ ਜਦੋਂ ਇਹ ਹਾਦਸਾ ਵਾਪਰ ਗਿਆ। ਇਹ ਸ਼ਹੀਦ ਜਵਾਨ ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਢਿੱਲਵਾਂ ਦਾ ਜਸਮਨ ਸਿੰਘ ਸੀ ਜੋ ਕਿ ਫ਼ੌਜ ਵਿੱਚ ਆਪਣੀਆਂ ਸੇਵਾਵਾਂ ਦੇ ਰਿਹਾ ਸੀ। ਇਥੇ ਇਹ ਵੀ ਦਸ ਦਈਏ ਕਿ ਇਹ ਫ਼ੌਜੀ ਜਸਮਨ ਅਰੁਣਾਚਲ ਦੇ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ ਪਿੰਡ ਵਾਸੀਆਂ ਨੇ ਦੱਸਿਆ ਕਿ 22 ਸਾਲਾ ਜਸਮਨ ਇੱਕ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਜਸਮਨ ਦੇ ਮਾਤਾ-ਪਿਤਾ ਨੇ ਦਿਹਾੜੀ ਮਜ਼ਦੂਰੀ ਕਰ ਕੇ ਜਸਮਨ ਨੂੰ ਫੌਜ ਵਿੱਚ ਭਰਤੀ ਕਰਵਾਇਆ ਸੀ । ਜਸਮਨ ਦੇ ਦੋਸਤਾਂ ਨੇ ਦੱਸਿਆ ਕਿ ਉਹ ਫੌਜ ਵਿੱਚ ਭਰਤੀ ਹੋਣ ਤੋਂ ਪਹਿਲਾਂ ਦਿਹਾੜੀਆਂ ਮਜ਼ਦੂਰੀ ਕਰਦਾ-ਕਰਦਾ ਫੌਜ ਲਈ ਟ੍ਰੇਨਿੰਗ ਕਰਦਾ ਸੀ। ਦਰਅਸਲ, ਜਸਮਨ ਸਿੰਘ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਵਿੱਚ ਬਤੌਰ ਸਿਪਾਹੀ ਦੀ ਡਿਊਟੀ ਨਿਭਾ ਰਿਹਾ ਸੀ, ਜੋ ਅਰੁਣਾਚਲ ਪ੍ਰਦੇਸ਼ ਦੇ ਕੈਂਪਾਂ ਵਿੱਚ ਅੱਜ ਸਵੇਰੇ ਡਿਊਟੀ ਦੌਰਾਨ ਸੜਕੀ ਹਾਦਸੇ ਵਿੱਚ ਸ਼ਹੀਦ ਹੋ ਗਿਆ। ਪਿੰਡ ਵਾਸੀਆਂ ਨੇ ਕੈਪਟਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਫੌਜੀ ਜਸਮਨ ਸਿੰਘ ਦੀ ਸ਼ਹੀਦੀ ਤੇ ਉਸਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਆਰਥਿਕ ਮਦਦ, ਸ਼ਹੀਦ ਫੌਜੀ ਜਸਮਨ ਸਿੰਘ ਦਾ ਪਿੰਡ ਵਿੱਚ ਇੱਕ ਬੁੱਤ ਬਣਾਇਆ ਜਾਵੇ ਅਤੇ ਪਿੰਡ ਦੇ ਇੱਕ ਸਕੂਲ ਦਾ ਨਾਮ ਵੀ ਸਹੀਦ ਫ਼ੌਜੀ ਜਸਮਨ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ।

 

Have something to say? Post your comment

 

More in Malwa

ਵਿਦਿਆਰਥੀਆਂ ਨੂੰ ਦੇਸ਼ ਦੇ ਉਘੇ ਵਿਗਿਆਨੀਆਂ ਨਾਲ ਜੋੜ ਦੀ ਕੋਸ਼ਿਸ਼ ਕੀਤੀ ਜਾ ਰਹੀ : ਪ੍ਰੋ. ਅਰਵਿੰਦ

ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ

ਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਸਰਧਾਲੂਆ ਲਈ ਟ੍ਰੈਨਿੰਗ ਕੈਂਪ

ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

24 ਅਪ੍ਰੈਲ ਦਾ ਦਿਨ "ਮਾਨਵ ਏਕਤਾ ਦਿਵਸ "ਬਾਬਾ ਗੁਰਬਚਨ ਸਿੰਘ ਜੀ ਨੂੰ ਸਮਰਪਿਤ

ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

ਡਾ. ਭੀਮ ਰਾਓ ਅੰਬੇਦਕਰ ਜੀ ਦਾ 133ਵਾਂ ਜਨਮ ਦਿਹਾੜਾ ਪੋਸੂ ਨੇ ਗੈਰ-ਰਾਜਨੀਤਿਕ ਤੌਰ ’ਤੇ ਮਨਾਇਆ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮਾਲੇਰਕੋਟਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਪਤਨੀ ਨੇ ਆਸ਼ਕ ਨਾਲ ਮਿਲਕੇ ਪਤੀ ਮਾਰਿਆ, ਦੋਨੋਂ ਗ੍ਰਿਫਤਾਰ