Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

October 27, 2026 10:30 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 605ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਚੰਡੀਗੜ੍ਹ  :   ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 280ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 510 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 280ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 175 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,076 ਹੋ ਗਈ ਹੈ। ਇਸ ਤੋਂ ਇਲਾਵਾ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 605ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 800 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 3600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 605 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 88,499 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ