Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

National

ਹਿਮਾਚਲ ਪ੍ਰਦੇਸ਼ : ਕਰਵਾ ਚੌਥ ਮੌਕੇ ਜਨਤਕ ਛੁੱਟੀ ਦਾ ਐਲਾਨ

October 28, 2026 02:27 PM
Rozana Sehaj times

ਸ਼ਿਮਲਾ : ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰਵਾ ਚੌਥ ਦੇ ਮੌਕੇ ’ਤੇ 29 ਅਕਤੂਬਰ ਨੂੰ ਰਾਜ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜਨਰਲ ਐਡਮਿਨਿਸਟ੍ਰੇਸ਼ਨ ਡਿਪਾਰਟਮੈਂਟ ਵਲੋਂ ਜਾਰੀ ਕੀਤੇ ਗਏ ਇਕ ਹੁਕਮ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਛੁੱਟੀ ਰਹੇਗੀ ਤਾਂ ਜੋ ਕਰਮਚਾਰੀਆਂ ਨੂੰ ਤਿਉਹਾਰ ਮਨਾਉਣ ਵਿੱਚ ਸਹੂਲਤ ਮਿਲ ਸਕੇ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਦੇ ਨਿਰਦੇਸ਼ਾਂ ਹੇਠ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨਾਂ ’ਤੇ ਵਧੀਕ ਸਕੱਤਰ ਹਰੀਸ਼ ਗੈਜਾ ਨੇ ਦਸਤਖ਼ਤ ਕੀਤੇ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਛੁੱਟੀ ਰਾਜ ਭਰ ਦੇ ਸਾਰੇ ਸਰਕਾਰੀ ਵਿਭਾਗਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵਿਦਿਅਕ ਸੰਸਥਾਵਾਂ ’ਤੇ ਲਾਗੂ ਹੋਵੇਗੀ। ਹਾਲਾਂਕਿ, ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਅਧੀਨ ਨਹੀਂ ਆਵੇਗੀ ਭਾਵ ਵਪਾਰਕ ਬੈਂਕ ਆਮ ਵਾਂਗ ਕੰਮ ਕਰਦੇ ਰਹਿਣਗੇ। ਰਾਜ ਸਰਕਾਰ ਨੇ ਕਰਮਚਾਰੀਆਂ ਨੂੰ ਕਰਵਾ ਚੌਥ ਮਨਾਉਣ ਦੇ ਯੋਗ ਬਣਾਉਣ ਲਈ ਛੁੱਟੀ ਦਾ ਐਲਾਨ ਕੀਤਾ ਹੈ ਜੋਕਿ ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ, ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕਰਦੀਆਂ ਹਨ।

Have something to say? Post your comment

More in National

ਵਾਂਗਚੁਕ ਦੇ ਆਬਕਾਰੀ ਨੀਤੀ ਦੇ ਦਾਅਵੇ ਝੂਠੇ ਤੇ ਬੇਬੁਨਿਆਦ : ਲੱਦਾਖ਼ ਪ੍ਰਸ਼ਾਸਨ

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਬਾਚੁਪੱਲੀ ਵਿੱਚ ਐਮ.ਡੀ.ਐਮ.ਏ. ਗਾਂਜੇ ਸਮੇਤ ਦੋ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ