Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

October 28, 2026 05:26 PM
Rozana Sehaj times

ਚੰਡੀਗੜ੍ਹ : ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਸ਼੍ਰੀ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ 'ਤੇ ਜ਼ੋਰ ਦਿੱਤਾ।

ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ