Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

November 01, 2026 01:20 PM
Rozana Sehaj times

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2027 ਲਈ ਆਪਣੀ ਪਹਿਲੀ 40 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਮੌਜੂਦਾ ਦੋ ਵਿਧਾਇਕਾਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ।
ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਲੋਕ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਚੇਤਨ ਸਿੰਘ ਜੋੜਾ ਮਾਜਰਾ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਜ਼ਿਕਰਯੋਗ ਹੈ ਕਿ ਸਨੌਰ ਵਿਧਾਨ ਸਭਾ ਹਲਕਾ ਪੰਜਾਬ ਦੇ ਬਾਕੀ ਹਲਕਿਆਂ ਤੋਂ ਸਭ ਤੋਂ ਵੱਡਾ ਹਲਕਾ ਮੰਨਿਆ ਜਾਂਦਾ ਹੈ ।

Have something to say? Post your comment

More in Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ