Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪਤੀ ਨਾਲ ਝਗੜੇ ਮਗਰੋਂ ਔਰਤ ਨੇ ਨੌਵੀਂ ਮੰਜ਼ਲ ਤੋਂ ਛਾਲ ਮਾਰੀ, ਗੁਆਂਢੀਆਂ ਨੇ ਗੱਦੇ ਰੱਖ ਕੇ ਜਾਨੀ ਬਚਾਈ

July 15, 2021 06:58 PM
SehajTimes

ਗਾਜ਼ੀਆਬਾਦ : ਯੂਪੀ ਦੇ ਗਾਜ਼ੀਆਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵਿਜੇਲਗਰ ਦੀ ਕਰਾਸਿੰਗ ਰਿਪਬਲਿਕ ਸੋਵੀਅਰ ਸੁਸਾਇਟੀ ਵਿਚ ਰਹਿਣ ਵਾਲੀ ਔਰਤ ਨੇ ਪਤੀ ਨਾਲ ਹੋਏ ਝਗੜੇ ਤੋਂ ਬਾਅਦ ਨੌਵੀਂ ਮੰਜ਼ਲ ਤੋਂ ਛਾਲ ਮਾਰ ਦਿਤੀ। ਇਸ ਦੌਰਾਨ ਉਸ ਦੇ ਪਤੀ ਨੇ ਕਾਫ਼ੀ ਦੇਰ ਤਕ ਪਤਨੀ ਨੂੰ ਜੰਗਲੇ ’ਤੇ ਫੜੀ ਰਖਿਆ। ਤਿੰਨ ਮਿੰਟਾਂ ਮਗਰੋਂ ਉਹ ਹਵਾ ਵਿਚ ਝੂਲਦੀ ਰਹੀ। ਜਿਉਂ ਹੀ ਪਤੀ ਦੀ ਪਕੜ ਢਿੱਲੀ ਪਈ ਤਾਂ ਔਰਤ ਵੇਖਦੇ ਹੀ ਵੇਖਦੇ ਜ਼ਮੀਨ ’ਤੇ ਆ ਡਿੱਗੀ। ਦਸਿਆ ਜਾ ਰਿਹਾ ਹੈ ਕਿ ਉਸ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਹਾਲਾਂਕਿ ਰੌਲਾ ਸੁਣ ਕੇ ਮੌਕੇ ’ਤੇ ਪੁੱਜੇ ਗੁਆਂਢੀਆਂ ਨੇ ਗੱਦੇ ਵਿਛਾ ਦਿਤੇ ਸਨ ਜਿਸ ਕਾਰਨ ਉਸ ਦੀ ਜਾਨ ਬਚ ਗਈ। ਪੁਲਿਸ ਦੇ ਮੁਤਾਬਕ ਸੋਵੀਅਰ ਸੁਸਾਇਟੀ ਦੇ ਫ਼ਲੈਟ ਨੰਬਰ 903 ਵਿਚ ਰਹਿਣ ਵਾਲੇ ਫਰਾਜ ਦਾ ਪਤਨੀ ਸਾਦੀਆ ਨਾਲ ਕਿਸੇ ਗੱਲ ਕਾਰਨ ਝਗੜਾ ਹੋÇ ਗਆ ਸੀ। ਕੁਝ ਹੀ ਦੇਰ ਵਿਚ ਮਾਮਲਾ ਏਨਾ ਵਧ ਗਿਆ ਕਿ ਸਾਦੀਆ ਨੇ ਜੰਗਲੇ ਵਲ ਦੌੜ ਲਾ ਦਿਤੀ। ਫ਼ਰਾਜ ਵੀ ਉਸ ਵਲ ਦੌੜਿਆ ਅਤੇ ਜੰਗਲੇ ’ਤੇ ਉਸ ਨੂੰ ਫੜ ਲਿਆ। ਇਸ ਦੌਰਾਨ ਉਨ੍ਹਾਂ ਪੂਰੀ ਕੋਸ਼ਿਸ਼ ਕੀਤੀ ਪਰ ਸਾਦੀਆ ਨੇ ਛਾਲ ਮਾਰ ਦਿਤੀ। ਗੰਭੀਰ ਰੂਪ ਵਿਚ ਜ਼ਖ਼ਮੀ ਸਾਦੀਆ ਨੂੰ ਨੋਇਡਾ ਦੇ ਨਿਜੀ ਹਸਪਤਾਲ ਵਿਚ ਭਰਤੀ ਕਰਵਾ ਦਿਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਹਾਲੇ ਰਸਮੀ ਸ਼ਿਕਾਇਤ ਨਹੀਂ ਮਿਲੀ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ