Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Chandigarh

ਗੈਂਗਸਟਰਾਂ 'ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

November 05, 2026 10:45 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਚੰਡੀਗੜ੍ਹ :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 289ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 178 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,687 ਹੋ ਗਈ ਹੈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Have something to say? Post your comment

More in Chandigarh

ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਮਾਨ ਸਰਕਾਰ ਵੱਲੋਂ 100 ਐਸ.ਐਚ.ਜੀ ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਚੀਮਾ

ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਹਰਿਆਣਾ ਵਿੱਚ ਪੰਜ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ