Thursday, November 12, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

November 12, 2026 08:55 PM
SehajTimes

ਚੰਡੀਗੜ੍ਹ  :   ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਨੇ ਮੰਤਰੀ ਨੂੰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਜਲਦ ਨਿਪਟਾਰਾ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਮਾਮਲਿਆਂ ਸਬੰਧੀ ਸਮਾਂਬੱਧ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ : ਅਨਿੰਦਿਤਾ ਮਿੱਤਰਾ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ