Thursday, November 12, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

November 12, 2026 09:14 PM
SehajTimes

ਚੰਡੀਗੜ੍ਹ  : ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ, ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੀਆਂ ਸਾਰੀਆ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਸਥਾਪਤ ਰਾਜ ਪੱਧਰੀ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਸ੍ਰੀਮਤੀ ਮਿਤਰਾ ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਅਧਿਕਾਰੀਆਂ ਦੀ ਇਸ ਪ੍ਰਕਿਰਿਆ ਵਿਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਫਸਟ ਲੈਵਲ ਚੈਕਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ, ਜੁਆਇੰਟ ਮੁੱਖ ਚੋਣ ਅਫ਼ਸਰ ਨਵਨੀਤ ਕੌਰ ਬੱਲ, ਜੁਆਇੰਟ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਅਰਸ਼ਦੀਪ ਸਿੰਘ ਕਲੇਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਸੀ.ਪੀ.ਆਈ.(ਐਮ) ਸੁਨੀਲ ਕੁਮਾਰ ਹਾਜ਼ਰ ਸਨ।

Have something to say? Post your comment

More in Chandigarh

ਮਾਨ ਸਰਕਾਰ ਵਿੱਚ ਆਲਮੀ ਕੰਪਨੀਆਂ ਦਾ ਭਰੋਸਾ ਵਧਿਆ: 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, 6.63 ਲੱਖ ਨੌਕਰੀਆਂ ਪੈਦਾ ਹੋਣਗੀਆਂ: ਅਮਨ ਅਰੋੜਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ : ਅਨਿੰਦਿਤਾ ਮਿੱਤਰਾ

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ