Friday, November 13, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

November 13, 2026 09:21 PM
SehajTimes

ਚੰਡੀਗੜ੍ਹ  :  ਰਾਜ ਚੋਣ ਕਮਿਸ਼ਨ, ਪੰਜਾਬ ਨੇ ਜਾਣਕਾਰੀ ਦਿੱਤੀ ਹੈ ਕਿ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਭਾਵ 13.11.2026 ਨੂੰ ਕੁੱਲ 3 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਰਾਜ ਚੋਣ ਕਮਿਸ਼ਨ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਜ਼ਿਲ੍ਹਾ ਮੋਗਾ ਅਧੀਨ ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਦੀ ਚੋਣ ਲਈ 3 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ ਜਦਕਿ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੀ ਚੋਣ ਲਈ ਕੋਈ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਹੋਇਆ।

Have something to say? Post your comment

More in Chandigarh

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ  : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ:  ਬੈਂਸ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ