Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

November 16, 2026 10:40 PM
SehajTimes

ਚੰਡੀਗੜ੍ਹ : ਸੂਬੇ ਵਿੱਚ ਝੋਨੇ ਦੀ ਖਰੀਦ ਦਾ ਕੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਨਿੱਜੀ ਨਿਗਰਾਨੀ ਹੇਠ ਸੁਚਾਰੂ ਢੰਗ ਨਾਲ ਅਤੇ ਤੇਜ਼ ਰਫ਼ਤਾਰ ਨਾਲ ਜਾਰੀ ਹੈ। ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 186 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਦਾ ਅੰਕੜਾ ਪਾਰ ਕਰ ਗਈ ਹੈ, ਜਿਸ ਵਿੱਚੋਂ 183 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਅਤੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਮੰਤਰੀ ਦੀ ਅਗਵਾਈ ਹੇਠ ਹਾਸਿਲ ਕੀਤੀ ਇੱਕ ਵੱਡੀ ਪ੍ਰਾਪਤੀ ਤਹਿਤ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। 72 ਘੰਟਿਆਂ ਦੀ ਖਰੀਦ ਦੇ ਮੁਕਾਬਲੇ ਚੁਕਾਈ ਦੀ ਪ੍ਰਤੀਸ਼ਤਤਾ 85.99 ਫ਼ੀਸਦੀ ਹੈ। ਸੂਬਾ ਸਰਕਾਰ ਕਿਸਾਨਾਂ ਲਈ ਸਮੇਂ ਸਿਰ ਚੁਕਾਈ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਤਾਲਮੇਲ 'ਤੇ ਜ਼ੋਰ ਦੇ ਰਹੀ ਹੈ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਸੂਬਾ ਸਰਕਾਰ ਕਿਸਾਨ ਭਾਈਚਾਰੇ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਦਾਣੇ-ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਹੁਣ ਤੱਕ 8,28,793 ਕਿਸਾਨਾਂ ਨੂੰ 42,404 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ