Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਟੀ-ਸੀਰੀਜ਼ ਦੇ ਮਾਲਕ ਭੂਸ਼ਣ ਕੁਮਾਰ ਵਿਰੁਧ ਬਲਾਤਕਾਰ ਦਾ ਪਰਚਾ ਦਰਜ

July 16, 2021 06:28 PM
SehajTimes

ਮੁੰਬਈ : ਟੀ-ਸੀਰੀਜ਼ ਦੇ ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਵਿਰੁਧ ਮੁੰਬਈ ਦੇ ਡੀਐਨ ਨਗਰ ਪੁਲਿਸ ਸਟੇਸ਼ਨ ਵਿਚ ਬਲਾਤਕਾਰ ਦਾ ਪਰਚਾ ਦਰਜ ਹੋਇਆ ਹੈ। 30 ਸਾਲ ਦੀ ਔਰਤ ਨੇ ਕੁਮਾਰ ਵਿਰੁਧ ਬਲਾਤਕਾਰ ਦਾ ਦੋਸ਼ ਲਾਇਆ ਹੈ। ਔਰਤ ਦਾ ਕਹਿਣਾ ਹੈ ਕਿ ਭੂਸ਼ਣ ਨੇ ਉਸ ਨੂੰ ਅਪਣੇ ਪ੍ਰਾਜੈਕਟ ਵਿਚ ਕੰਮ ਦੇਣ ਦਾ ਲਾਲਚ ਦੇ ਕੇ ਵੱਖ ਵੱਖ ਥਾਵਾਂ ’ਤੇ ਲਿਜਾ ਕੇ ਰੇਪ ਕੀਤਾ ਸੀ। ਔਰਤ ਮੁਤਾਬਕ ਇਹ ਘਟਨਾਵਾਂ 2017 ਤੋਂ ਲੈ ਕੇ 2020 ਦੌਰਾਨ ਵਾਪਰੀਆਂ। ਇਸ ਮਾਮਲੇ ਵਿਚ ਪੁਲਿਸ ਨੇ ਭੂਸ਼ਣ ਕੁਮਾਰ ਵਿਰੁਧ ਆਈਪੀਸੀ ਦੀ ਧਾਰਾ 376 ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਭੂਸ਼ਣ ਇਸ ਵੇਲੇ ਮੁੰਬਈ ਤੋਂ ਬਾਹਰ ਹੈ। ਔਰਤ ਨੇ ਇਹ ਦੋਸ਼ ਵੀ ਲਾਇਆ ਹੈ ਕਿ ਭੂਸ਼ਣ ਕੁਮਾਰ ਨੇ ਉਸ ਦੀਆਂ ਤਸਵੀਰਾਂ ਅਤੇ ਵੀਡੀਉ ਫੈਲਾਉਣ ਦੀ ਧਮਕੀ ਦਿਤੀ ਸੀ ਹਾਲਾਂਕਿ ਇਨ੍ਹਾਂ ਦੋਸ਼ਾਂ ਬਾਬਤ ਟੀ.ਸੀਰੀਜ਼ ਵਲੋਂ ਕੋਈ ਸਪੱਸ਼ਟੀਕਰਨ ਨਹੀਂ ਆਇਆ। 2018 ਵਿਚ ਮੀ-ਟੂ ਮੁਹਿੰਮ ਦੌਰਾਨ ਭੂਸ਼ਣ ਕੁਮਾਰ ਉਤੇ ਇਕ ਔਰਤ ਨੇ ਜਿਸਮਾਨੀ ਸ਼ੋਸ਼ਣ ਦਾ ਦੋਸ਼ ਲਾਇਆ ਸੀ। ਭੂਸ਼ਣ ਨੇ ਉਨ੍ਹਾਂ ਦੋਸ਼ਾਂ ਨੂੰ ਗ਼ਲਤ ਦਸਿਆ ਸੀ। ਇਸ ਮਾਮਲੇ ਵਿਚ ਉਸ ਦੀ ਪਤਨੀ ਦਿਵਿਆ ਵੀ ਸਮਰਥਨ ਵਿਚ ਆਈ ਸੀ। ਦਿਵਿਆ ਨੇ ਕਿਹਾ ਸੀ-ਟੀਸੀਰੀਜ਼ ਅੱਜ ਜਿਸ ਮੁਕਾਮ ’ਤੇ ਹੈ, ਉਹ ਮੇਰੇ ਪਤੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਲੋਕ ਤਾਂ ਭਗਵਾਨ ਕ੍ਰਿਸ਼ਨ ਵਿਰੁਧ ਵੀ ਖੜੇ ਹੋ ਗੲੈ ਸਨ। ਜ਼ਿਕਰਯੋਗ ਹੈ ਕਿ ਭੂਸ਼ਣ ਕੁਮਾਰ ਕਈ ਸੁਪਰਹਿੱਟ ਫ਼ਿਲਮਾਂ ਦਾ ਵੀ ਨਿਰਮਾਣ ਕਰ ਚੁੱਕ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ