Sunday, November 22, 2026
BREAKING NEWS
• ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ

Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

November 22, 2026 08:20 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ

‘ਯੁੱਧ ਨਸ਼ਿਆਂ ਵਿਰੁੱਧ ’ ਦੇ 631ਵੇਂ ਦਿਨ 100 ਨਸ਼ਾ ਤਸਕਰ ਕਾਬੂ, 6.2 ਕਿਲੋ ਹੈਰੋਇਨ ਬਰਾਮਦ



ਚੰਡੀਗੜ੍ਹ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 306ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ ਗਏ 581 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਦੁਆਰਾ  ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 306ਵੇਂ ਦਿਨ, ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 86,060 ਹੋ ਗਈ ਹੈ।

ਇਸ ਤੋਂ ਇਲਾਵਾ 208 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ  ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਦੋ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 631ਵੇਂ ਦਿਨ ਵੀ ਜਾਰੀ ਰੱਖਿਆ। ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.2 ਕਿਲੋ ਹੈਰੋਇਨ, 1 ਕਿਲੋ ਅਫੀਮ, 85 ਕਿਲੋ ਭੁੱਕੀ, 342 ਨਸ਼ੀਲੀਆਂ ਗੋਲੀਆਂ ਅਤੇ 25,500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 631 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 94577 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ