Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਤਾਲਿਬਾਨ ਨੇ ਅਫ਼ਗ਼ਾਨਿਸਤਾਨੀ ਕੁੜੀਆਂ ਲਈ ਜਾਰੀ ਕੀਤਾ ਨਵਾਂ ਫ਼ੁਰਮਾਨ

July 17, 2021 09:21 AM
SehajTimes

'ਲੜਾਕਿਆਂ' ਨਾਲ ਵਿਆਹੁਣ ਲਈ ਅਫਗਾਨਿਸਤਾਨੀ ਕੁੜੀਆਂ ਦੀ ਮੰਗੀ ਸੂਚੀ

ਕਾਬੁਲ : ਪਿਛਲੇ 7 ਕ ਦਿਨ ਪਹਿਲਾਂ ਅਫ਼ਗਾਨਿਸਤਾਨ ਵਿਚੋਂ ਅਮਰੀਕਾ ਨੇ ਆਪਣੀਆਂ ਫ਼ੌਜਾਂ ਵਾਪਸ ਬੁਲਾ ਲਈਆਂ ਸਨ ਅਤੇ ਉਦੋਂ ਤੋਂ ਹੀ ਤਾਲਿਬਾਨੀਆਂ ਨੇ ਦੇਸ਼ ਦੇ ਕਈ ਹਿੱਸਿਆਂ ਉਪਰ ਕਬਜ਼ਾ ਕਰ ਕੇ ਨਵੇਂ ਨਵੇਂ ਫ਼ੁਰਮਾਨ ਜਾਰੀ ਕਰਨੇ ਸ਼ੁਰੂ ਕਰ ਦਿਤੇ ਹਨ । ਹੁਣ ਇਸੇ ਲੜੀ ਵਿਚ ਅਫਗਾਨਿਸਤਾਨ 'ਤੇ ਤੇਜ਼ ਰਫਤਾਰ ਕਬਜ਼ੇ ਕਰਨ ਦੀ ਮੁਹਿੰਮ ਵਿਚ ਅੱਗੇ ਤਾਲਿਬਾਨ ਨੇ ਹੁਣ ਅਫਗਾਨਿਸਤਾਨ ਦੀਆਂ 15 ਸਾਲ ਤੋਂ ਵੱਡੀਆਂ ਕੁੜੀਆਂ ਤੇ 45 ਸਾਲ ਤੋਂ ਘੱਟ ਦੀਆਂ ਵਿਧਾਵਾਵਾਂ ਦੀ ਸੂਚੀ ਮੰਗੀ ਹੈ ਤੇ ਕਿਹਾ ਹੈ ਕਿ ਇਹਨਾਂ ਦਾ ਵਿਆਹ ਤਾਲਿਬਾਨ ਦੇ 'ਲੜਾਕਿਆਂ' ਨਾਲ ਕੀਤਾ ਜਾਵੇਗਾ ਤੇ ਇਹਨਾਂ ਨੂੰ ਪਾਕਿਸਤਾਨ ਦੇ ਵਜ਼ੀਰਿਸਤਾਨ ਵਿਚ ਲਿਜਾ ਕੇ ਧਰਮ ਪਰਿਵਰਤਨ ਕਰ ਕੇ ਵਸਾਇਆ ਜਾਵੇਗਾ। ਤਾਲਿਬਾਨ ਦੇ ਤਾਜ਼ਾ ਹੁਕਮ ਤੋਂ ਅਫਗਾਨਿਸਤਾਨੀ ਲੋਕਾਂ ਵਿਚ ਸਹਿਮਤ ਹੈ। ਕਾਬੁਲ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਕਿਹਾ ਕਿ ਸਾਡੇ 'ਤੇ ਕਹਿਰ ਵਾਪਰ ਰਿਹਾ ਹੈ।ਹੁਣ ਤਾਲਿਬਾਨ ਮੇਰੀਆਂ 23 ਅਤੇ 24 ਸਾਲ ਦੀਆਂ ਕੁੜੀਆਂ ਨੂੰ ਧੱਕੇ ਨਾਲ ਲੈ ਜਾਣਗੇ। ਯਾਦ ਰਹੇ ਕਿ ਪਹਿਲਾਂ ਵੀ ਤਾਲਿਬਾਨ ਨੇ ਕੁੜੀਆਂ ਨੂੰ ਪੜ੍ਹਾਉਣ ਅਤੇ ਘਰ ਤੋਂ ਨਿਕਲਣ 'ਤੇ ਪਾਬੰਦੀ ਲਗਾ ਦਿੱਤੀ ਸੀ। ਇਥੇ ਇਹ ਵੀ ਦਸ ਦਈਏ ਕਿ ਤਾਲਿਬਾਨੀਆਂ ਨੇ ਇਕ ਹੋਰ ਫੁਰਮਾਨ ਜਾਰੀ ਕੀਤਾ ਹੈ ਕਿ ਅਫ਼ਗ਼ਾਨਿਸਤਾਨ ਵਿਚ ਰਹਿਣ ਵਾਲੇ ਸਾਰੇ ਮਰਦ ਆਪਣੀਆਂ ਦਾਹੜੀਆਂ ਵਧਾਉਣ ਅਤੇ ਹੁਕਮ ਉਤੇ ਅਮਲ ਨਾ ਕਰਨ ਵਾਲਿਆਂ ਨੂੰ ਗੋਲੀਆਂ ਨਾਲ ਭੁੰਨ ਦਿਤਾ ਜਾਵੇਗਾ। ਇਸ ਮਗਰੋਂ ਰੌਲਾ ਵੱਧ ਜਾਣ ਕਾਰਨ ਕਈ ਦੇਸ਼ਾਂ ਨੇ ਅਫ਼ਗ਼ਾਨਿਸਤਾਨ ਵਿਚੋਂ ਆਪਣੇ ਡਿਪਲੋਮੈਨਸ ਨੂੰ ਵਾਪਸ ਦੇਸ਼ ਬੁਲਾ ਲਿਆ ਸੀ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ