Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Sports

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

November 26, 2026 08:18 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਡ ਵਿਭਾਗ ਵੱਲੋਂ ਤੇਲੰਗਾਨਾ ਵਿਖੇ ਦਸੰਬਰ 2026 ਦੌਰਾਨ ਕਰਵਾਈਆਂ ਜਾ ਰਹੀਆਂ 'ਖੇਲੋ ਇੰਡੀਆ ਯੂਥ ਗੇਮਜ਼-2026' ਵਿੱਚ ਸੂਬੇ ਦੀ ਨੁਮਾਇੰਦਗੀ ਕਰਨ ਵਾਲੀਆਂ ਸਾਫ਼ਟਬਾਲ ਅਤੇ ਹਾਕੀ ਦੀਆਂ ਅੰਡਰ-18 ਉਮਰ ਵਰਗ ਦੀਆਂ ਟੀਮਾਂ ਦੇ ਚੋਣ ਟ੍ਰਾਇਲਾਂ ਦੀਆਂ ਤਰੀਕਾਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 27 ਨਵੰਬਰ, 2026 ਨੂੰ ਲਏ ਜਾਣ ਵਾਲੇ ਇਹ ਚੋਣ ਟ੍ਰਾਇਲ ਹੁਣ 1 ਦਸੰਬਰ, 2026 ਨੂੰ ਕਰਵਾਏ ਜਾਣਗੇ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਟ੍ਰਾਇਲਾਂ ਦੇ ਸਥਾਨਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਇਹ ਪਹਿਲਾਂ ਨਿਰਧਾਰਤ ਸਥਾਨਾਂ 'ਤੇ ਹੀ ਹੋਣਗੇ, ਜਿਸ ਤਹਿਤ ਸਾਫ਼ਟਬਾਲ (ਅੰਡਰ-18) ਦੇ ਟ੍ਰਾਇਲ ਪੋਲੋ ਗਰਾਊਂਂਡ, ਪਟਿਆਲਾ ਅਤੇ ਹਾਕੀ (ਅੰਡਰ-18) ਦੇ ਟ੍ਰਾਇਲ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਚਾਹਵਾਨ ਖਿਡਾਰੀ ਨਿਰਧਾਰਤ ਮਿਤੀ ਅਤੇ ਸਥਾਨ 'ਤੇ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ।

Have something to say? Post your comment

More in Sports

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 'ਖੇਲੋ ਇੰਡੀਆ ਯੂਥ ਗੇਮਜ਼ 2026' ਲਈ ਸਲੈਕਸ਼ਨ ਟਰਾਇਲਾਂ ਦਾ ਐਲਾਨ

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਖੇਡਾਂ ਅਤੇ ਵਿਗਿਆਨ ਨੂੰ ਜੋੜਨ ਦੀ ਦਿਸ਼ਾ ਵਿੱਚ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸੈਮੀਨਾਰ; ਦੇਸ਼ ਭਰ ਤੋਂ 300 ਤੋਂ ਵੱਧਡੈਲੀਗੇਟਾਂ ਦੀ ਸ਼ਮੂਲੀਅਤ

ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫ਼ੀ 2029 ਦੀ ਮੇਜ਼ਬਾਨੀ ਕਰੇਗਾ ਭਾਰਤ : ਆਈਸੀਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ