Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਕਾਂਗਰਸ ਕਲੇਸ਼ : ਹਰੀਸ਼ ਰਾਵਤ ਚੰਡੀਗੜ੍ਹ ਅਤੇ ਨਵਜੋਤ ਸਿੱਧੂ ਪੰਚਕੂਲਾ ਲਈ ਰਵਾਨਾ

July 17, 2021 11:52 AM
SehajTimes

ਨਵੀਂ ਦਿੱਲੀ : ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਹਨ। ਅੱਜ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਤ ਕੀਤੀ ਜਾਵੇਗੀ। ਦੱਸ ਦਈਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਜਤਾਈ ਹੈ, ਕਿਹਾ ਜਾ ਰਿਹਾ ਹੈ ਕਿ ਕੈਪਟਨ ਨੂੰ ਮਨਾਉਣ ਦੇ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਅਸਲ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਚਿੱਠੀ ਲਿਖ ਕੇ ਇਤਰਾਜ਼ ਜਤਾਇਆ ਕਿ ਜੇਕਰ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਲਗਾਇਆ ਜਾਂਦਾ ਹੈ ਤਾਂ ਪਾਰਟੀ ਅੰਦਰ ਬਗਾਵਤ ਪੈਦਾ ਹੋ ਸਕਦੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਏ ਜਾਣ ਤੇ ਪੰਜਾਬ ਕਾਂਗਰਸ ਨੂੰ ਕਾਫ਼ੀ ਨੁਕਸਾਨ ਹੋ ਸਕਦਾ ਹੈ। ਹੁਣ ਹਾਲ ਦੀ ਘੜੀ ਨੂੰ ਵੇਖਦੇ ਹੋਏ ਪੰਜਾਬ ਕਾਂਗਰਸ ਕਲੇਸ਼ ਵਿਚ ਕੋਈ ਹੋਰ ਨਵੀਂ ਖ਼ਬਰ ਸੁਨਣ ਨੂੰ ਮਿਲ ਸਕਦੀ ਹੈ। ਹੁਣੇ ਹੁਣੇ ਇਹ ਵੀ ਖ਼ਬਰ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਪਟਿਆਲਾ ਤੋਂ ਪੰਚਕੂਲਾ ਲਈ ਰਵਾਨਾ ਹੋ ਚੁੱਕੇ ਹਨ। ਸੂਤਰ ਦਸ ਰਹੇ ਹਨ ਕਿ ਅੱਜ ਹੀ ਸਿੱਧੂ ਬਾਰੇ ਵਡਾ ਬਿਆਨ ਜਾਂ ਐਲਾਨ ਹੋ ਸਕਦਾ ਹੈ ਕਿ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ। ਇਥੇ ਆਸਾਰ ਇਹ ਬਣ ਰਹੇ ਹਨ ਕਿ ਨਵਜੋਤ ਸਿੱਧੂ ਨੂੰ ਵੀ ਵਧੀਆ ਅਹੁਦਾ ਚਾਹੀਦਾ ਹੈ ਅਤੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੂੰ ਵੀ ਨਾਰਾਜ਼ ਨਹੀਂ ਹੋਣ ਦੇਣਾ ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ