Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਿੱਧੂ ਨੇ ਸੁਨੀਲ ਜਾਖੜ ਤੇ ਹੋਰ ਆਗੂਆਂ ਨਾਲ ਕੀਤੀ ਮੁਲਾਕਾਤ

July 17, 2021 01:47 PM
SehajTimes

ਚੰਡੀਗੜ੍ਹ, ਪੰਚਕੁਲਾ : ਨਵਜੋਤ ਸਿੱਧੂ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਹੋਰ ਵਿਧਾਇਕਾਂ ਨੂੰ ਨਾਲ ਲੈ ਕੇ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਹੋਰ ਆਗੂਆਂ ਦੇ ਘਰ ਪਹੁੰਚੇ। ਇਸ ਮੌਕੇ ਰਾਜਾ ਵੜਿੰਗ, ਵਿਧਾਇਕ ਕੁਲਬੀਰ ਜ਼ੀਰਾ ਤੇ ਨੌਜਵਾਨ ਵਿਧਾਇਕ ਦਵਿੰਦਰ ਘੁਬਾਇਆਤੇ ਬਰਿੰਦਰ ਪਾਹੜਾ ਵੀ ਮੌਜੂਦ ਹਨ। ਇਸ ਤੋਂ ਪਹਿਲਾਂ ਉਹ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਅੱਜ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। 

ਮੀਟਿੰਗ ਤੋਂ ਬਾਅਦ ਸਿੱਧੂ ਨੇ ਕਿਹਾ ਜਾਖੜ ਹਮੇਸ਼ਾ ਮੇਰਾ ਮਾਰਗ ਦਰਸ਼ਨ ਕਰਦੇ ਰਹਿਣਗੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਬਹੁਤ ਯੋਗ ਤੇ ਕਾਬਲ ਵਿਅਕਤੀ ਹਨ। ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਏ ਜਾਣ ਤੋਂ ਬਾਅਦ ਅੱਜ ਉਨ੍ਹਾਂ ਦੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਦਾ ਯਤਨ ਕਰਨ ਲਈ ਹਰੀਸ਼ ਰਾਵਤ ਚੰਡੀਗੜ੍ਹ ਪਹੁੰਚ ਰਹੇ ਹਨ। ਇੱਥੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਗਲਤ ਫ਼ਹਿਮੀਆਂ ਨੂੰ ਦੂਰ ਕਰ ਸਕਦੇ ਹਨ। ਇਥੇ ਇਹ ਵੀ ਦਸ ਦਈਏ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ ਹਨ। ਅੱਜ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਤ ਕੀਤੀ ਜਾਵੇਗੀ। ਦੱਸ ਦਈਏ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਜਤਾਈ ਹੈ, ਕਿਹਾ ਜਾ ਰਿਹਾ ਹੈ ਕਿ ਕੈਪਟਨ ਨੂੰ ਮਨਾਉਣ ਦੇ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। 

Have something to say? Post your comment

 

More in Chandigarh

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ