Friday, April 26, 2024
BREAKING NEWS
ਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharmaਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨ

International

ਪਨਾਮਾ ਵਿੱਚ ਭੂਚਾਲ ਦੇ ਤੇਜ਼ ਝਟਕੇ

July 18, 2021 12:45 PM
SehajTimes

ਬੁਏਨਸ ਆਇਰਸ : ਪਨਾਮਾ ਦੇ ਦੱਖਣੀ ਹਿੱਸੇ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂਵਿਗਿਆਨਕ ਸਰਵੇ (ਯੂਐਸਜੀਐਸ) ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਯੂਐਸਜੀਐਸ ਦੀ ਰਿਪੋਰਟ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 6.1 ਮਾਪੀ ਗਈ। ਪੁੰਟਾ ਡੀ ਬੁਰਿਕਾ ਤੋਂ 130 ਕਿਲੋਮੀਟਰ ਦੂਰ ਸ਼ਨੀਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ 9.1 ਕਿਲੋਮੀਟਰ ਦੀ ਡੂੰਘਾਈ ਤੇ ਸਥਿਤ ਸੀ। ਭੂਚਾਲ ਕਾਰਨ ਸੰਪਤੀ ਨੂੰ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਪਨਾਮਾ ਅਤੇ ਕੋਸਟਾ ਰੀਕਾ ਲਈ ਭੂਚਾਲ ਦੇ ਸਰਵੇਖਣ ਕੇਂਦਰ ਨੇ ਭੂਚਾਲ ਦਾ ਕ੍ਰਮਵਾਰ 6.4 ਅਤੇ 5.9 ਰੱਖਿਆ।

Have something to say? Post your comment