Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਇਮਰਾਨ ਖ਼ਾਨ ਨੇ ਖ਼ੁਦ ਨੂੰ ਦਸਿਆ ਕਸ਼ਮੀਰੀਆਂ ਦਾ ਬ੍ਰਾਂਡ ਅੰਬੈਸਡਰ

July 18, 2021 08:31 PM
SehajTimes

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਵਿਚ ਆਰ.ਐਸ.ਐਸ. ਵਿਰੁਧ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਕਸ਼ਮੀਰੀਆਂ ਦੇ ਬ੍ਰਾਂਡ ਅੰਬੈਸਡਰ ਹਨ। ਉਹ ਪਾਕਿ ਅਕਯੂਪਡ ਕਸ਼ਮੀਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੇ ਦੋ ਦਿਨ ਵਿਚ ਸੰਘ ਦੇ ਵਿਰੁਧ ਸਖ਼ਤ ਲਹਿਜੇ ਵਿਚ ਬਿਆਨ ਦਾਗ਼ੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਸੰਘ ਦੀ ਵਿਚਾਰਧਾਰਾ ਭਾਰਤ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਸੰਘ ਦੀਆਂ ਵਿਚਾਰਧਾਰਾਵਾਂ ਮੁਸਲਮਾਨਾਂ ਨੂੰ ਹੀ ਨਹੀਂ ਸਗੋਂ ਸਿੱਖਾਂ, ਇਸਾਈਆਂ ਅਤੇ ਹੋਰ ਘੱਟ ਗਿਣਤੀਆਂ ਲਈ ਵੀ ਖ਼ਤਰਾ ਹਨ ਅਤੇ ਇਨ੍ਹਾਂ ਲੋਕਾਂ ਨੂੰ ਬਰਾਬਰੀ ਦਾ ਦਰਜਾ ਨਹੀਂ ਦਿੰਦੀਆਂ। ਇਮਰਾਨ ਖ਼ਾਨ ਨੇ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਵੱਲੋਂ ਕਸ਼ਮੀਰ ਵਿਚ ਧਾਰਾ 370 ਹਟਾਉਣ ਨਾਲ ਕਸ਼ਮੀਰ ਵਿਚ ਜ਼ੁਲਮ ਵੱਧ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਕਸ਼ਮੀਰੀਆਂ ਦਾ ਬ੍ਰਾਂਡ ਅੰਬੈਸਡਰ ਕਰਾਰ ਦਿੰਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ ਦੀ ਗੱਲ ਵੀ ਆਖੀ। ਇਮਰਾਨ ਖ਼ਾਨ ਨੇ ਭਾਰਤ ਨਾਲ ਆਪਣੀ ਗੱਲਬਾਤ ਦੇ ਮੁੱਦੇ ’ਤੇ ਆਖਿਆ ਕਿ ਉਹ ਭਾਰਤ ਨਾਲ ਗੱਲਬਾਤ ਲਈ ਤਿਆਰ ਹਨ ਜੇਕਰ ਭਾਰਤ ਪੁਰਾਣੀਆਂ ਸਥਿਤੀਆਂ ਨੂੰ ਬਹਾਲ ਕਰਦਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਜਬੇਕਿਸਤਾਨ ਵਿਚ ਚਲ ਰਹੀ ਸੈਂਟਰਲ ਸਾਊਥ ਏਸ਼ੀਆ ਕਾਨਫ਼ਰੰਸ ਵਿਚ ਕਿਹਾ ਸੀ ਕਿ ਅਸੀਂ ਭਾਰਤ ਨਾਲ ਗੱਲਬਾਤ ਕਰਨ ਦਾ ਇੰਤਜ਼ਾਰ ਕਰ ਰਹੇ ਹਾਂ, ਅਸੀਂ ਇਕ ਸਭਿਅਕ ਗੁਆਂਢੀ ਦੀ ਤਰ੍ਹਾਂ ਗੱਲਬਾਤ ਲਈ ਤਿਆਰ ਹਾਂ ਪਰ ਆਰ.ਐਸ.ਐਸ. ਦੀਆਂ ਵਿਚਾਰਧਾਰਾਵਾਂ ਰਾਹ ਵਿਚ ਅੜਿੱਕਾ ਬਣ ਰਹੀਆਂ ਹਨ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ