Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਬੀਤੇ 24 ਘੰਟਿਆਂ 'ਚ ਕੋਰੋਨਾ ਦੇ 38,319 ਨਵੇਂ ਕੇਸ ਮਿਲੇ

July 19, 2021 10:11 AM
SehajTimes

501 ਦੀ ਮੌਤ ਵੀ ਹੋਈ


ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 38,319 ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 38,521 ਮਰੀਜ਼ ਠੀਕ ਵੀ ਹੋ ਗਏ ਤੇ ਮਾੜੀ ਖ਼ਬਰ ਇਹ ਰਹੀ ਕਿ 501 ਮਰੀਜ਼ਾਂ ਦੀ ਮੌਤ ਵੀ ਹੋ ਗਈ। ਬੇਸ਼ੱਕ ਇਹ ਅੰਕੜਾ ਪਿਛਲੇ ਦਿਨਾਂ ਤੋਂ ਘਟ ਹੈ ਪਰ ਫਿਰ ਵੀ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਰੋਨਾ ਨਿਯਮਾਂ ਦੀ ਪਾਲਣਾ ਪੂਰੀ ਤਰ੍ਹਾਂ ਕੀਤੀ ਜਾਵੇ। ਇਹ ਰਾਹਤ ਦੀ ਗੱਲ ਹੈ ਕਿ ਲਗਾਤਾਰ 5ਵੇਂ ਦਿਨ ਮਰਨ ਵਾਲਿਆਂ ਦੀ ਗਿਣਤੀ 600 ਤੋਂ ਘੱਟ ਰਹੀ ਹੈ। ਇਸ ਤੋਂ ਪਹਿਲਾਂ 13 ਜੁਲਾਈ ਨੂੰ ਇਸ ਮਹਾਮਾਰੀ ਕਾਰਨ 625 ਵਿਅਕਤੀਆਂ ਦੀਆਂ ਜਾਨਾਂ ਗਈਆਂ ਸਨ। ਹੁਣ ਦੇਸ਼ ਵਿੱਚ 4.49 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਥੇ ਦਸ ਦਈਏ ਕਿ ਦੇਸ਼ ਵਿਚ ਮਾਰੂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਇਸ ਸਾਲ ਅਪ੍ਰੈਲ ਅਤੇ ਮਈ ਵਿਚ ਤਬਾਹੀ ਮਚਾਈ ਅਤੇ ਰੋਜ਼ਾਨਾ ਆਉਣ ਵਾਲੇ ਨਵੇਂ ਕੇਸਾਂ ਦੀ ਗਿਣਤੀ 4 ਲੱਖ ਤੋਂ ਪਾਰ ਹੋ ਗਈ।ਹਾਲਾਂਕਿ, ਇਸਦੇ ਬਾਅਦ ਅੰਕੜੇ ਘਟਣੇ ਸ਼ੁਰੂ ਹੋ ਗਏ ਅਤੇ ਹੁਣ ਨਵੇਂ ਕੇਸਾਂ ਦੀ ਗਿਣਤੀ 30 ਤੋਂ 40 ਹਜ਼ਾਰ ਦੇ ਵਿਚਕਾਰ ਹੈ। ਪਰ ਵੱਡੀ ਗੱਲ ਇਹ ਹੈ ਕਿ ਜੁਲਾਈ ਦੇ ਆਖਰੀ ਦੋ ਹਫ਼ਤਿਆਂ ਵਿੱਚ, ਕੋਰੋਨਾ ਦੀ ਗਤੀ ਘੱਟ ਨਹੀਂ ਹੋਈ ਹੈ। ਅਜੇ ਵੀ ਹਰ ਰੋਜ਼ ਦਰਜ ਹੋਣ ਵਾਲੇ ਕੇਸਾਂ ਦੀ ਗਿਣਤੀ 40 ਹਜ਼ਾਰ ਦੇ ਕਰੀਬ ਹੈ।

 

ਦੇਸ਼ ਵਿੱਚ ਕੋਰੋਨਾ ਅੰਕੜਿਆਂ ਉਤੇ ਇਕ ਝਾਤ


ਬੀਤੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 38,319
ਬੀਤੇ 24 ਘੰਟਿਆਂ ਵਿੱਚ ਕੁੱਲ ਇਲਾਜ: 38,521
ਬੀਤੇ 24 ਘੰਟਿਆਂ ਵਿੱਚ ਕੁੱਲ ਮੌਤਾਂ: 501
ਹੁਣ ਤੱਕ Total Corona cases : 3.11 ਕਰੋੜ
ਹੁਣ ਤਕ ਠੀਕ: 3.03 ਕਰੋੜ
ਹੁਣ ਤੱਕ ਕੁੱਲ ਮੌਤ: 4.14 ਲੱਖ
ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 4.16 ਲੱਖ

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ