Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ ‘ਚ ਗ੍ਰਿਫਤਾਰ

July 20, 2021 08:56 AM
SehajTimes

ਮੁੰਬਈ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓਵਰ ਦਿ ਟੌਪ (ਓ. ਟੀ. ਟੀ.) ਪਲੇਟਫਾਰਮਾਂ ‘ਤੇ ਰਿਲੀਜ਼ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ । ਮੁੰਬਈ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਰਾਜ ਕੁੰਦਰਾ ਇਸ ਮਾਮਲੇ ਦੀ ਮੁੱਖ ਕੜੀ ਦੇ ਰੂਪ ‘ਚ ਸਾਹਮਣੇ ਆਏ ਹਨ। ਪੁਲਿਸ ਅਨੁਸਾਰ ਉਨ੍ਹਾਂ ਕੋਲ ਕੁੰਦਰਾ ਖ਼ਿਲਾਫ਼ ਲੋੜੀਂਦੇ ਸਬੂਤ ਹਨ। ਅਸ਼ਲੀਲ ਫਿਲਮ ਦੀ ਸ਼ੂਟਿੰਗ ਦੇ ਮਾਮਲੇ ‘ਚ ਕ੍ਰਾਈਮ ਬ੍ਰਾਂਚ ਨੇ ਇਸ ਸਾਲ ਫਰਵਰੀ ‘ਚ ਕੇਸ ਦਰਜ ਕੀਤਾ ਸੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਸੀ। ਇੱਕ ਅਸ਼ਲੀਲ ਫਿਲਮ ਦੀ ਸ਼ੂਟਿੰਗ ਦੇ ਸੰਬੰਧ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ ਹੈ ਕਿ ਰਾਜ ਕੁੰਦਰਾ ਇਸ ਸਾਰੇ ਮਾਮਲੇ ਦਾ ਮਾਸਟਰ ਮਾਇੰਡ ਸੀ। ਇਸ ਮਾਮਲੇ ‘ਚ ਨਾਂ ਆਉਣ ਤੋਂ ਬਾਅਦ ਪਿਛਲੇ ਮਹੀਨੇ ਰਾਜ ਕੁੰਦਰਾ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ। ਹੁਣ ਕ੍ਰਾਈਮ ਬ੍ਰਾਂਚ ਨੂੰ ਰਾਜ ਕੁੰਦਰਾ ਖ਼ਿਲਾਫ਼ ਪੱਕੇ ਸਬੂਤ ਮਿਲਣ ’ਤੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ‘ਚ ਰਾਜ ਕੁੰਦਰਾ ਤੋਂ ਪਹਿਲਾਂ 4 ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ