Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਖ਼ਰ ਮੰਨ ਗਏ ਕੈਪਟਨ : ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣਗੇ

July 22, 2021 07:15 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਪੈਦਾ ਤਲਖ਼ੀ ਦੂਰ ਹੁੰਦੀ ਦਿਸ ਰਹੀ ਹੈ। ਸਿੱਧੂ ਨੇ ਕੈਪਟਨ ਦੀ ਸ਼ਰਤ ਮੁਤਾਬਕ ਅਪਣੇ ਦੋਸ਼ਾਂ ਲਈ ਹਾਲੇ ਤਕ ਜਨਤਕ ਮਾਫ਼ੀ ਨਹੀਂ ਮੰਗੀ ਹੈ, ਇਸ ਦੇ ਬਾਵਜੂਦ ਕੈਪਟਨ ਸ਼ੁਕਰਵਾਰ ਨੂੰ ਪੰਜਾਬ ਕਾਂਗਰਸ ਭਵਨ ਵਿਚ ਹੋਣ ਵਾਲੀ ਸਿੱਧੂ ਅਤੇ ਚਾਰੇ ਕਾਰਜਕਾਰੀ ਪ੍ਰਧਾਨਾਂ ਦੀ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਸੋਸ਼ਲ ਮੀਡੀਆ ਵਿਚ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਸੰਗਤ ਸਿੰਘ ਗਿਲਜੀਆਂ ਨੇ ਕੈਪਟਨ ਨੂੰ ਮਿਲ ਕੇ ਉਨ੍ਹਾਂ ਨੂੰ ਸਮਾਗਮ ਵਿਚ ਆਉਣ ਲਈ ਰਸਮੀ ਸੱਦਾ ਦਿਤਾ। ਇਸ ਪੱਤਰ ’ਤੇ ਚਾਰੇ ਕਾਰਜਕਾਰੀ ਪ੍ਰਧਾਨਾਂ ਦੇ ਇਲਾਵਾ ਨਵਜੋਤ ਸਿੰਘ ਸਿੱਧੂ ਦੇ ਵੀ ਹਸਤਾਖਰ ਹਨ। ਰਵੀਨ ਠੁਕਰਾਲ ਦੇ ਟਵੀਟ ਮੁਤਾਬਕ ਸ਼ੁਕਰਵਾਰ ਨੂੰ ਪੰਜਾਬ ਕਾਂਗਰਸ ਪਹੁੰਚਣ ਦੇ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਭਵਨ ਵਿਚ ਵਿਧਾਇਕਾਂ ਨੂੰ ਮਿਲਣਗੇ। ਇਸ ਲਈ ਸਵੇਰੇ 10 ਵਜੇ ਦਾ ਪ੍ਰੋਗਰਾਮ ਰਖਿਆ ਗਿਆ ਹੈ। ਇਥੇ ਸਾਰੇ ਵਿਧਾਇਕਾਂ ਨੂੰ ਆਉਣ ਲਈ ਕਹਿ ਦਿਤਾ ਗਿਆ ਹੈ। ਇਸ ਦੇ ਬਾਅਦ ਉਥੋਂ ਸਾਰੇ ਇਕੱਠੇ ਕਾਂਗਰਸ ਭਵਨ ਪਹੁੰਚਣਗੇ। ਕੁਲਜੀਤ ਨਾਗਰਾ ਨੇ ਕਿਹਾ ਕਿ ਤਾਜਪੋਸ਼ੀ ਸਮਾਗਮ ਵਿਚ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹਿਣਗੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ