Saturday, May 04, 2024

National

ਕੋਰੋਨਾ ਅਪਡੇਟ : ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿਚ ਸਾਹਮਣੇ ਆਏ 154 ਕਰੋਨਾ ਦੇ ਪਾਜ਼ੇਟਿਵ ਮਾਮਲੇ

August 17, 2021 01:54 PM
SehajTimes

ਨਵੀਂ ਦਿੱਲੀ : ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ 24,692 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 36,862 ਮਰੀਜ਼ ਠੀਕ ਹੋਏ ਹਨ ਅਤੇ 438 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇਸ ਸੱਭ ਦੇ ਚਲਦਿਆਂ 16 ਅਗੱਸਤ ਨੂੰ ਸੱਭ ਤੋਂ ਘੱਟ ਮਰੀਜ਼ ਪਾਜ਼ੇਟਿਵ ਪਾਏ ਗਏ ਜਿਨ੍ਹਾਂ ਦੀ ਗਿਣਤੀ 154 ਦੇ ਕਰੀਬ ਸੀ। ਇਹ ਪਿਛਲੇ ਦਸ ਦਿਨਾਂ ਨਾਲੋਂ ਸੱਭ ਤੋਂ ਘੱਟ ਅੰਕੜਾ ਹੈ। ਜਦਕਿ 15 ਮਾਰਚ ਨੂੰ 24,437 ਨਵੇਂ ਮਾਮਲੇ ਸਾਹਮਣੇ ਆਏ ਸਨ ਹੁਣ ਕੁੱਲ 3.63 ਲੱਖ ਮਰੀਜ਼ ਇਲਾਜ ਅਧੀਨ ਚੱਲ ਰਹੇ ਹਨ। ਇਸ ਤੋਂ ਇਲਾਵਾ ਦੇਸ਼ ਦੇ ਅੱਠ ਰਾਜਾਂ ਵਿੱਚ ਪਾਬੰਦੀਆਂ ਵੀ ਚਲ ਰਹੀਆਂ ਹਨ ਜਿਨ੍ਹਾਂ ਵਿਚ ਪਾਂਡੂਚੇਰੀ, ਗੋਆ, ਮਿਜ਼ੋਰਮ, ਤਾਮਿਲਨਾਡੂ, ਉੜੀਸਾ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿਚ ਲਾਕਡਾਊਨ ਵਰਗੀਆਂ ਪਾਬੰਦੀਆਂ ਹਾਲੇ ਵੀ ਜਾਰੀ ਹਨ।  ਇਸ ਤੋਂ ਇਲਾਵਾ ਕੇਰਲਾ ਵਿਚ ਸੋਮਵਾਰ ਨੂੰ 12,294 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਵਿਚ 4,145 ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ।  

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ