Thursday, November 20, 2025

Chandigarh

5 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 2 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

September 26, 2021 03:34 PM
SehajTimes

ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ

 
ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68714 ਮਿਲੇ ਹਨ ਜਿਨ੍ਹਾਂ ਵਿੱਚੋਂ 67618 ਮਰੀਜ਼ ਠੀਕ ਹੋ ਗਏ ਅਤੇ 33 ਕੇਸ ਐਕਟੀਵ ਹਨ । ਜਦਕਿ 1063 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 5 ਮਰੀਜ਼ ਠੀਕ ਹੋਏ ਹਨ ਅਤੇ 2 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।  ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ