Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 8 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

September 29, 2021 06:40 PM
SehajTimes

ਕੋਵਿਡ ਦੇ ਕਿਸੇ ਮਰੀਜ ਦੀ ਹੋਈ ਮੌਤ

ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68735 ਮਿਲੇ ਹਨ ਜਿਨ੍ਹਾਂ ਵਿੱਚੋਂ 67631 ਮਰੀਜ਼ ਠੀਕ ਹੋ ਗਏ ਅਤੇ 40 ਕੇਸ ਐਕਟੀਵ ਹਨ । ਜਦਕਿ 1064 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 8 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਹੋਈ ।  ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ।

Have something to say? Post your comment

 

More in Chandigarh

ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਏ.ਡੀ.ਸੀ. ਸ੍ਰੀਮਤੀ ਸੋਨਮ ਚੌਧਰੀ ਵੱਲੋਂ ਮਰਦਮਸ਼ੁਮਾਰੀ-2026 ਤਹਿਤ ਸਵੈ-ਗਣਨਾ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਮਰੀਜ਼ ਦੀ ਸਿਹਤਯਾਬੀ ਲਈ ਪਰਿਵਾਰਕ ਜੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ : ਸਿਵਲ ਸਰਜਨ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਸਿਖਿਆ ਕ੍ਰਾਂਤੀ : ਦਸਵੀਂ ਦੇ ਨਤੀਜਿਆਂ ’ਚ ਕੁੜੀਆਂ ਨੇ ਮਾਰੀ ਬਾਜ਼ੀ

ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ