Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵੱਲੋਂ ਖਰੜ ਚੰਡੀਗੜ੍ਹ ਹਾਈਵੇਅ ਜਾਮ

October 25, 2021 03:14 PM
SehajTimes

ਮੋਹਾਲੀ : ਖਰੜ ਸਥਿਤ ਦੇਸੂ ਮਾਜਰਾ ਕੋਲ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੇਸੂਮਾਜਰਾ ਕੋਲ ਖਰੜ ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਦੋਹਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਹੈ। ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਵੱਲੋਂ ਲਗਾਏ ਜਾਮ ਕਾਰਨ ਨੈਸ਼ਨਲ ਹਾਈਵੇਟ ’ਤੇ ਵਾਹਨਾਂ ਦੀਆਂ ਵੱਡੀਆਂ ਕਾਤਰਾਂ ਵੇਖਣ ਨੂੰ ਮਿਲ ਰਹੀਆਂ ਹਨ ਅਤੇ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਇਥੇ ਦਸਣਯੋਗ ਹੈ ਕਿ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਨਾਲ ਉਥੇ ਆਮ ਆਦਮੀ ਪਾਰਟੀ ਦੀ ਖਰੜ ਤੋਂ ਆਗੂ ਅਨਮੋਲ ਗਗਨ ਮਾਨ ਵੀ ਪਹੁੰਚ ਗਏ ਹਨ। ਇਸ ਮੌਕੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਪਾਣੀ ਅਤੇ ਕੇਲੇ ਵੀ ਵੰਡੇ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਇਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰੇ। 

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ