Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਰੋਜ਼ਗਾਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗਾ 7 ਦਸੰਬਰ ਨੂੰ ਸਵੈ ਰੁਜ਼ਗਾਰ ਕੈਂਪ

December 03, 2021 09:29 PM
SehajTimes
ਐਸ ਏ ਐਸ ਨਗਰ : ਪੰਜਾਬ ਸਰਕਾਰ ਦੇ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਲਈ 7 ਦਸੰਬਰ 2021 ਨੂੰ ਸਵੈ ਰੋਜਗਾਰ ਕੈਂਪ ਰੋਜ਼ਗਾਰ ਦਫ਼ਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਜੀ ਵਲੋਂ ਅੱਜ ਮਿਤੀ 03/12/2021 ਨੂੰ ਗਵਰਨਿੰਗ ਕਾਉਂਸਲ ਦੀ ਮੀਟਿੰਗ ਦੋਰਾਨ ਏ.ਡੀ.ਸੀ (ਵਿ) ਜੀ ਦੀ ਮੌਜੂਦਗੀ ਵਿੱਚ ਮੈਗਾ ਜਾਬ ਫੇਅਰ ਅਤੇ ਸਵੈ ਰੋਜਗਾਰ ਮੇਲਿਆਂ ਬਾਰੇ ਰਿਵਿਊ ਲਿਆ ਗਿਆ। ਇਸ ਦੋਰਾਨ ਉਨ੍ਹਾਂ ਨੇ ਮਿਤੀ 07/12/2021 ਨੂੰ ਲੱਗ ਰਹੇ ਸਵੈ-ਰੋਜਗਾਰ ਮੇਲੇ ਵਿੱਚ ਲਾਇਨ ਡਿਪਾਰਟਮੈਂਟ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਦਾ ਲਾਭ ਬੇਰੂਜਗਾਰ ਪ੍ਰਾਰਥੀਆਂ ਤੱਕ ਪਹੁੰਚਾਉਨ ਲਈ ਉਕਤ ਮੇਲੇ ਵਿੱਚ ਸ਼ਾਮਿਲ ਹੋਣ ਅਤੇ ਲੋੜੀਂਦਾ ਸਟਾਲ ਲਗਵਾਉਣ ਲਈ ਹਦਾਇਤ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਬੀ.ਈ.ਈ ਦੇ ਸਟਾਫ ਨੂੰ ਵਿਭਾਗ ਵਲੋਂ ਪ੍ਰਾਪਤ ਟੀਚੇ ਅਚੀਵ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ। ਉਕਤ ਮੀਟਿੰਗ ਦੋਰਾਨ ਮੋਜੂਦ ਵਿਭਾਗਾਂ ਦੇ ਨੁਮਾਇੰਦੀਆਂ ਵੱਲੋਂ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋੜੀਂਦਾ ਪ੍ਰਾਰਥੀਆਂ ਤੱਕ ਪਹੁੰਚਾਉਣ ਦਾ ਆਸ਼ਵਾਸਨ ਦਿਤਾ ਗਿਆ। ਉਕਤ ਮੀਟਿੰਗ ਦੋਰਾਨ ਡੀ.ਬੀ.ਈ.ਈ ਵੱਲੋਂ ਡਿਪਟੀ ਡਾਇਰੈਕਟਰ, ਰੋਜਗਾਰ ਅਫਸਰ ਅਤੇ ਡਿਪਟੀ ਸੀ.ਈ.ਓ ਵੀ ਮੌਜੂਦ ਸਨ।

Have something to say? Post your comment

 

More in Chandigarh

ਮਿਉਂਸੀਪਲ ਕਮੇਟੀ ਵਿੱਚ ਮਮਤਾ ਦਿਵਸ ਮਨਾਇਆ ਗਿਆ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ