Friday, April 26, 2024
BREAKING NEWS
ਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੈਟੇਂਟ ਪ੍ਰਾਦਨ ਕੀਤੇ ਗਏਆਪ’ ਵਲੰਟੀਅਰਾਂ ਤੋਂ ਕਰਵਾਇਆ ਪਾਰਟੀ ਦਫਤਰ ਦਾ ਉਦਘਾਟਨਕਿਸਾਨ ਪੰਜ ਤੋਂ ਘੇਰਨਗੇ ਮੀਤ ਹੇਅਰ ਦੀ ਕੋਠੀ ਵੋਟਾਂ ਮੰਗਣ ਆਏ ਹਰ ਇਕ ਉਮੀਦਵਾਰ ਨੂੰ ਕਰਾਂਗੇ ਸਵਾਲ : ਚੱਠਾ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣBJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰ

Chandigarh

ਗੁਰਦੁਆਰਾ ਮਾਜਰੀ ਬਲਾਕ ਵਿਖੇ ਗਰਮਤਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ

March 13, 2021 04:44 PM
Gurdeep Jhingran

ਕੁਰਾਲੀ : ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਹੋ ਸਲਾਨਾ 'ਪ੍ਰਗਟਿਓ ਖਾਲਸਾ' ਸਮਾਗਮ ਦਾ ਪੋਸਟਰ ਰੀਲੀਜ਼ ਕੀਤਾ ਗਿਆ। ਇਸ ਸਬੰਧੀ ਗੁ: ਕਮੇਟੀ ਪ੍ਰਧਾਨ ਹਰਜੀਤ ਸਿੰਘ ਹਰਮਨ, ਸੈਕਟਰੀ ਰਵਿੰਦਰ ਸਿੰਘ ਵਜੀਦਪੁਰ ਤੇ ਖਜ਼ਾਨਚੀ ਗੁਰਚਰਨ ਸਿੰਘ ਖਾਲਸਾ ਆਦਿ ਮੈਂਬਰਾਂ ਨੇ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਗੁਰਮਤਿ ਪ੍ਰਚਾਰ ਮੁਹਿੰਮ ਤਹਿਤ ਜਾਰੀ ਪ੍ਰੋਗਰਾਮਾਂ ਤਹਿਤ ਕਰਵਾਏ ਜਾ ਰਹੇ 26 ਤੋਂ 28 ਮਾਰਚ ਦੇ ਇਸ ਸਮਾਗਮ ਦੌਰਾਨ ਰਾਤਰੀ ਦੇ ਦਿਵਾਨ ਸਜਾਏ ਜਾਣਗੇ। ਜਿਸ ਵਿੱਚ ਪੰਥ ਪ੍ਰਸਿੱਧ ਜਥੇ ਤੇ ਮਹਾਂਪੁਰਸ਼ ਤੇ ਹੋਰ ਧਾਰਮਿਕ ਸਖਸ਼ੀਅਤਾਂ ਹਾਜ਼ਰੀ ਭਰਨਗੀਆਂ। ਇਸੇ ਦੌਰਾਨ 28 ਮਾਰਚ ਨੂੰ ਦਿਨ ਦੇ 10 ਵਜੇ ਤੋਂ 2 ਵਜੇ ਤੱਕ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਸਮਾਗਮ 'ਚ ਸੰਗਤਾਂ ਲਈ ਲੰਗਰ ਤੇ ਰਿਹਾਇਸ਼ ਦੇ ਪ੍ਰਬੰਧ ਵੀ ਕੀਤੇ ਜਾਣਗੇ। ਇਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਸਮਾਗਮ 'ਚ ਪੁੱਜਣ ਦਾ ਸੁਨੇਹਾ ਦਿੰਦਿਆਂ ਸਮਾਗਮ ਦੀਆਂ ਸੇਵਾਵਾਂ 'ਚ ਵੀ ਹਿੱਸਾ ਲੈਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ