Sunday, May 19, 2024

Chandigarh

ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

February 10, 2022 07:54 PM
SehajTimes
ਚੰਡੀਗੜ੍ਹ : ਵਿਧਾਨ ਸਭਾ ਹਲਕਾ ਸਨੌਰ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਲਈ ਅੱਜ ਉਹਨਾਂ ਦੇ ਮਾਤਾ ਪਿਤਾ ਵੀ ਚੋਣ ਪ੍ਰਚਾਰ ਵਿੱਚ ਕੁੱਦ ਪਏ ਹਨ। ਬਿਕਰਮ ਚਹਿਲ ਦੇ ਪਿਤਾ ਭਰਤਇੰਦਰ ਸਿੰਘ ਚਹਿਲ ਤੇ ਮਾਤਾ ਸਰਦਾਰਨੀ ਜਸਵਿੰਦਰ ਕੌਰ ਨੇ ਪਿੰਡ ਬਹਿਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਤੇ ਬਹੁਤ ਸਾਰੇ ਲੋਕ ਹਾਜ਼ਰ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 44 ਕਿੱਲੋਗਰਾਮ ਡੋਡੇ ਪੋਸਤ ਬਰਾਮਦ

 
ਦੱਸ ਦੱਈਏ ਕਿ ਬਿਕਰਮ ਚਹਿਲ ਹਲਕਾ ਸਨੌਰ ਵਿਖੇ ਪਹਿਲਾਂ ਹੀ ਆਪਣੇ ਸਮਾਜ ਸੇਵੀ ਕੰਮਾਂ ਕਾਰਨ ਇਕ ਵੱਖਰੀ ਪਹਿਚਾਣ ਬਣਾ ਚੁੱਕੇ ਹਨ ਤੇ ਇਕ ਉੱਘੇ ਸਮਾਜ ਸੇਵੀ ਵੱਜੋਂ ਜਾਣੇ ਜਾਂਦੇ ਹਨ। ਉਹਨਾਂ ਦੀ ਚੋਣ ਮੁਹਿੰਮ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕੇ ਦੇ ਬਜ਼ੁਰਗਾਂ, ਨੌਜਵਾਨਾਂ ਤੇ ਔਰਤਾਂ ਵਿੱਚ ਉਹਨਾਂ ਦੀਆਂ ਚੋਣਾਂ ਮੀਟਿੰਗਾਂ ਦੌਰਾਨ ਉਤਸ਼ਾਹ ਵੇਖਣ ਵਾਲਾ ਹੁੰਦਾ ਹੈ। ਅੱਜ ਪਿੰਡ ਬਹਿਲ ਵਿਖੇ ਵੀ ਉਹਨਾਂ ਦੇ ਮਾਤਾ-ਪਿਤਾ ਵੱਲੋਂ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫ਼ਲਾਂ ਨੂੰ ਹਾਨੀਕਾਰਕ ਕੀੜਿਆਂ ਮੱਖੀਆਂ ਤੋਂ ਬਚਾਉਣ ਲਈ ਚੰਡੀਗੜ ਯੂਨੀਵਰਸਿਟੀ ਦੀ ਫੈਕਲਟੀ ਨੇ ਬਣਾਈ ਬਾਇਓ-ਕੀਟਨਾਸ਼ਕ ਸਪਰੇਅ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਨੂੰ ਸੁਰੱਖਿਆ ਅਤੇ ਆਰਥਿਕ ਪੁਨਰ ਸੁਰਜੀਤੀ ਲਈ ਐਨਡੀਏ ਸਰਕਾਰ ਦੀ ਲੋੜ ਹੈ: ਕੈਪਟਨ ਅਮਰਿੰਦਰ

 

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ