Thursday, May 16, 2024

Chandigarh

ਜ਼ਿਲੇ ਦੇ ਸਰਕਾਰੀ/ਗ਼ੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਵਿਖੇ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਹੋਵੇਗੀ: ਜ਼ਿਲਾ ਚੋਣ ਅਫ਼ਸਰ

February 11, 2022 04:41 PM
SehajTimes

ਬਰਨਾਲਾ : 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲਾ ਬਰਨਾਲਾ ’ਚ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਖੇ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਛੁੱਟੀ ਨੈਗੋਸ਼ਿਏਬਲ ਇਨਸਟਰੂਮੈਂਟਸ ਐਕਟ 1881 ਦੀ ਧਾਰਾ 25, ਰੀਪਰੈਸੈਂਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਦਿ ਪੰਜਾਬ ਸ਼ੌਪਸ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦਿ ਫੈਕਟਰੀਜ਼ ਐਕਟ 1948 ਤਹਿਤ ਕੀਤੀ ਗਈ ਹੈ।
 

 
 

Have something to say? Post your comment

 

More in Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ