Tuesday, December 16, 2025

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

February 14, 2022 11:00 AM
SehajTimes

ਚੰਡੀਗੜ : ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਨੰਬਰ 52 ਖਰੜ ਪੋਲਿੰਗ ਸਟੇਸ਼ਨ ਨੰਬਰ 262,263 ਅਤੇ 266  ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ। ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲਾ ਚੋਣ ਅਫ਼ਸਰ, ਐਸ. ਏ. ਐਸ. ਨਗਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕਿ੍ਰਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।    

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ