Saturday, January 17, 2026
BREAKING NEWS
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Chandigarh

ਚੋਣ ਕਮਿਸ਼ਨ ਦੇ ਨਵੇਂ ਹੁਕਮਾਂ ਮੁਤਾਬਕ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕੀਤਾ ਜਾ ਸਕੇਗਾ ਚੋਣ ਪ੍ਰਚਾਰ-ਸੰਦੀਪ ਹੰਸ -ਸਿਆਸੀ ਪਾਰਟੀਆਂ ਤੇ ਉਮੀਦਵਾਰ ਚੋਣ ਪ੍ਰਚਾਰ ਸਮੇਂ ਕੋਵਿਡ ਤੋਂ ਬਚਾਅ ਲਈ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਡੀ.ਸੀ.

February 14, 2022 12:56 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਕੋਵਿਡ-19 ਮਹਾਂਮਾਰੀ ਕਾਰਨ ਲਗਾਈਆਂ ਪਾਬੰਦੀਆਂ 'ਚ ਹੋਰ ਢਿੱਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਮੁਤਾਬਕ ਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਚੋਣ ਪ੍ਰਚਾਰ ਹੁਣ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕੀਤਾ ਜਾ ਸਕੇਗਾ, ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਨਿਰਧਾਰਤ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ 'ਤੇ ਲੱਗੀ ਪਾਬੰਦੀ 'ਚ ਹੋਰ ਢਿੱਲ ਦੇਣ ਦਾ ਐਲਾਨ ਕੀਤਾ ਹੈ। ਹੁਣ ਪੈਦਲ ਯਾਤਰਾਵਾਂ 'ਚ ਸੀਮਤ ਲੋਕਾਂ ਨਾਲ ਪ੍ਰਚਾਰ ਕਰਨ ਦੀ ਖੁੱਲ੍ਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਨੇ ਕੋਵਿਡ ਮਹਾਂਮਾਰੀ ਦੇ ਹਾਲਾਤ ਦੀ ਸਮੀਖਿਆ ਕਰਕੇ ਕੁਝ ਢਿੱਲ ਦੇਣ ਦਾ ਫੈਸਲਾ ਕੀਤਾ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਤੈਅਸ਼ੁਦਾ ਖੁੱਲ੍ਹੇ ਸਥਾਨਾਂ 'ਤੇ ਵੱਧ ਤੋਂ ਵੱਧ 50 ਫ਼ੀਸਦੀ ਸਮਰੱਥਾ ਨਾਲ ਪ੍ਰਚਾਰ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਈ ਜਾਵੇਗੀ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਬਾਸਮਤੀ ਚੌਲ ਨਿਰਯਾਤਕਾਂ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਦੇ ਫੌਰੀ ਦਖਲ ਦੀ ਲੋੜ : ਕੁਲਤਾਰ ਸਿੰਘ ਸੰਧਵਾਂ

ਅਖ਼ਬਾਰ ਦੀ ਆੜ ਹੇਠ ਸ਼ਰਾਬ ਦਾ ਗੈਰਕਾਨੂੰਨੀ ਕਾਰੋਬਾਰ ਚਲਾਇਆ ਗਿਆ: ਪੰਜਾਬ ਸਰਕਾਰ

ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ

'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ