Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਤਰਕਸ਼ੀਲ ਸੁਸਾਇਟੀ ਦੀ ਵਿਚ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਵਿਚ ਸ਼ਾਮਲ ਹੋਣ ਦਾ ਫੈਸਲਾ

February 14, 2022 03:06 PM
SehajTimes

ਪਟਿਆਲਾ : ਅੱਜ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪਟਿਆਲਾ ਇਕਾਈ ਦੀ ਮੀਟਿੰਗ ਤਰਕਸ਼ੀਲ ਹਾਲ ਪਟਿਆਲਾ ਵਿਖੇ ਚਰਨਜੀਤ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 27 ਫਰਵਰੀ ਨੂੰ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਵਿਚ ਬਰਨਾਲਾ ਵਿਖੇ ਸ਼ਾਮਲ ਹੋਣ ਲਈ ਫੈਸਲਾ ਲਿਆ ਗਿਆ। ਮੀਟਿੰਗ ਵਿਚ ਵਿਚਾਰ ਚਰਚਾ ਦੌਰਾਨ ਸੁਸਾਇਟੀ ਦੇ ਆਗੂ ਬਲਵਾਨ ਸਿੰਘ ਨੇ ਤਰਕਸ਼ੀਲਤਾ ਦੀ ਲੋੜ ਕਿਉਂ ਦੇ ਸਬੰਧ ਵਿਚ ਆਪਣੇ ਵਿਚਾਰ ਰੱਖੇ। ਉਨ੍ਹਾਂ ਨੇ ਦੱਸਿਆ ਕਿ ਤਰਕਸ਼ੀਲ ਵਿਅਕਤੀ ਵਾਪਰ ਰਹੇ ਹਰ ਵਰਤਾਰੇ ਨੂੰ ਇਮਾਨਦਾਰੀ ਨਾਲ ਪਰਖ ਅਤੇ ਘੋਖ ਕੇ ਤਰਕ ਦੀ ਸਾਣ ਤੇ ਲਾ ਕੇ ਉਸ ਦੀ ਵਿਆਖਿਆ ਕਰਦਾ ਹੈ ਅਤੇ ਲੋਕਾਂ ਦੀ ਸੋਚ ਵਿਿਗਆਨਕ ਬਣਾਉਣ ਲਈ ਉਨ੍ਹਾਂ ਨੂੰ ਅੰਧ-ਵਿਸ਼ਵਾਸ ਵਿੱਚੋਂ ਨਿਕਲਣ ਲਈ ਬੇਲੋੜੀਆਂ ਰਸਮਾਂ ਨੂੰ ਛੱਡਣ ਲਈ ਪ੍ਰੇਰਦਾ ਹੈ ਤਾਂ ਕਿ ਸਾਡਾ ਸਮਾਜ ਤਰੱਕੀ ਕਰੇ ਕਿਉਂਕਿ ਜੇਕਰ ਸਾਡੇ ਲੋਕਾਂ ਦੀ ਸੋਚ ਵਿਿਗਆਨਕ ਹੋਵੇਗੀ ਤਾਂ ਹੀ ਉਹ ਆਪਣੀਆਂ ਸਮੱਸਿਆਵਾਂ ਜਿਵੇਂ ਬੇਰੁਜਗਾਰੀ, ਭ੍ਰਿਸਟਾਚਾਰ, ਮਹਿੰਗਾਈ, ਅਨਪੜਤਾ, ਸਿਹਤ ਸਹੁਲਤਾਂ ਦੀ ਘਾਟ, ਭੁੱਖਮਰੀ ਪ੍ਰਦੂਸ਼ਣ ਆਦਿ ਦੇ ਅਸਲ ਕਾਰਨਾਂ ਨੂੰ ਸਮਝ ਸਕਣਗੇ। ਜਦੋਂ ਤਕ ਲੋਕ ਸਮੱਸਿਆਵਾਂ ਦੇ ਕਾਰਨ ਸਮਝ ਨਹੀਂ ਆਉਣਗੇ ਉਨ੍ਹੀਂ ਦੇਰ ਤਕ ਉਨ੍ਹਾਂ ਦਾ ਹੱਲ ਨਹੀਂ ਹੋ ਸਕੇਗਾ ਕਿਉਂਕਿ ਜਿਆਦਾ ਤਰ ਲੋਕ ਇਨ੍ਹਾਂ ਮੁਸੀਬਤਾਂ ਨੂੰ ਆਪਣੀ ਮਾੜੀ ਕਿਸਮਤ ਜਾਂ ਪਿਛਲੇ ਜਨਮਾਂ ਦੇ ਪਾਪਾਂ ਦਾ ਫਲ ਸਮਝਦੇ ਹਨ। ਇਸ ਲਈ ਉਹ ਇਨ੍ਹਾਂ ਦੇ ਹਲ ਲਈ ਸੰਘਰਸ਼ ਜਾਂ ਕੋਸ਼ਿਸ਼ਾਂ ਨਹੀਂ ਕਰਦੇ। ਇਸ ਵਿਚਾਰ ਚਰਚਾ ਵਿੱਚ ਮੈਡਮ ਸਨੇਹ ਲਤਾ, ਰਾਮ ਸਿੰਘ ਬੰਗ, ਰਾਮ ਕੁਮਾਰ ਢੱਕੜਬਾ, ਸੰਜੀਵ ਸਰਮਾਂ, ਬਲਵਾਨ ਸਿੰਘ, ਚਰਨਜੀਤ ਪਟਵਾਰੀ, ਕੁਲਵੰਤ ਕੋਰ, ਲਾਭ ਸਿੰਘ, ਸਤੀਸ ਅਲੋਵਾਲ ਅਤੇ ਹਰਦਾਸਪੁਰ ਆਦਿ ਮੈਬਰਾਂ ਨੇ ਵਿਸਥਾਰ ਵਿੱਚ ਆਪਣੇ ਵਿਚਾਰ ਰੱਖੇ। ਅਗਲੀ ਮੀਟਿੰਗ ਵਿਚ ਵਿਗਆਨਕ ਸੋਚ ਕੀ ਹੋਵੇ ਇਸ ਵਿਸ਼ੇ ੳਪੱਰ ਵਿਚਾਰ ਚਰਚਾ ਕਰਨ ਦਾ ਫੈਸਲਾ ਕੀਤਾ। ਇਸ ਮੋਕੇ ਵਿਚ ਤਰਕਸ਼ੀਲ ਮੈਗਜ਼ੀਨ ਵੀ ਰਲੀਜ਼ ਕੀਤਾ ਗਿਆ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ