Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਵਿਖੇ ਵੱਖ-ਵੱਖ ਜੇਲਾਂ ਦਾ ਦੌਰਾ

March 02, 2022 03:25 PM
SehajTimes

ਨਾਭਾ/ਪਟਿਆਲਾ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਓਪਨ ਏਅਰ ਜੇਲ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਮੈਡਮ ਪਰਮਿੰਦਰ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੀ ਹਾਜ਼ਰ ਸਨ।
ਇਸ ਮੌਕੇ ਸ਼੍ਰੀ ਅਗਰਵਾਲ ਨੇ ਉਕਤ ਜੇਲ ਵਿੱਚ ਰਹਿ ਰਹੇ ਕੈਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਇਸ ਮੌਕੇ ਜੇਲ ਦੀ ਰਸੋਈ ਅਤੇ ਉਥੇ ਦੇ ਖਾਣੇ ਦੀ ਜਾਂਚ ਕੀਤੀ ਗਈ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਉਹਨਾਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।
ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਫੋਨ ਨੰਬਰ 0175-2306500 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ