Friday, March 29, 2024
BREAKING NEWS
ਪੰਜਾਬ ਪੁਲਿਸ ਵੱਲੋਂ ਚੌੜਾ ਮਧਰੇ ਗੈਂਗ ਦੇ ਤਿੰਨ ਮੈਂਬਰ ਕਾਬੂ 31 ਮਾਰਚ 2024 ਨੂੰ ਸੇਵਾ ਮੁਕਤੀ ਤੇ ਵਿਸ਼ੇਸ਼ KVK ਵੱਲੋਂ ਖੇਤਾਂ ਵਿੱਚ ਅੱਗ ਨਾ ਲਗਾਉਣ ਬਾਰੇ  ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ30 ਮਾਰਚ ਨੂੰ ਹੋਵੇਗੀ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪਰੀਖਿਆ ਗੁਰੂ ਨਾਨਕ ਇੰਸਟੀਚਿਊਟ ਪਟਿਆਲਾ ਵਿੱਖੇ ਫਸਟ ਏਡ ਫਾਇਰ ਸੇਫਟੀ 'ਤੇ ਕਰਵਾਈ ਗਈ ਵਰਕਸ਼ਾਪ SRS Vidyapeeth Samana ਵਿੱਚ ਅਧਿਆਪਕਾਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਲਗਾਇਆ ਗਿਆ ਸੈਮੀਨਾਰ* ਬਾਧਿਰ (ਡੈਫ) ਵੋਟਰਾਂ ਨੂੰ ਜਾਗਰੁਕ ਕਰਨ ਲਈ ਗੁਰੂਗ੍ਰਾਮ ਤੋਂ ਸ਼ੁਰੂ ਹੋਇਆ ਅਨੋਚਾ ਯਤਨਵੋਟ ਬਨਵਾਉਣ ਦਾ ਆਖੀਰੀ ਸਮਾ 26 ਅਪ੍ਰੈਲ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੁਆਲੇ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

Haryana

ਹਰਿਆਣਾ ਦੇ ਰਾਜਪਾਲ ਕਰੋਨਾ ਪਾਜ਼ੇਟਿਵ

March 15, 2021 08:12 PM
SehajTimes

ਚੰਡੀਗੜ੍ਹ : ਹਰਿਆਣਾ ਵਿੱਚ ਕਰੋਨਾ ਨੇ ਮੁੜ ਤੋਂ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਦੇ ਰਾਜਪਾਲ ਸਤਆਦੇਵ ਨਾਰਾਇਣ ਦੇ ਕਰੋਨਾ ਪ੍ਰਭਾਵਿਤ ਹੋਣ ਦੀ ਸੂਚਨਾ ਮਿਲੀ ਹੈ। ਬੀਤੇ ਦਿਨ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਸੀ ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਥੇ ਉਨ੍ਹਾਂ ਦਾ ਕਰੋਨਾ ਟੈਸਟ ਕੀਤਾ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਰਾਜਪਾਲ ਨੂੰ ਫ਼ੋਰਟਿਸ ਹਸਪਤਾਲ ਵਿਚ ਕੁਆਰੰਟਾਈਨ ਕਰ ਕੇ ਇਲਾਜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੂੰ ਫ਼ੋਰਟਿਸ ਵਿੱਚ ਸਪੈਸ਼ਲ ਵਾਰਡ ਵਿੱਚ ਰਖਿਆ ਗਿਆ ਹੈ।
ਰਾਜਪਾਲ ਦੇ ਕਰੋਨਾ ਪਾਜ਼ੇਟਿਵ ਹੋਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਫ਼ੋਰਟਿਸ ਹਸਪਤਾਲ ਪਹੁੰਚੇ ਅਤੇ ਸਿਹਤ ਮਾਹਿਰਾਂ ਤੋਂ ਸਿਹਤ ਸਬੰਧੀ ਜਾਣਕਾਰੀ ਲਈ।

Have something to say? Post your comment

 

More in Haryana

ਬਾਧਿਰ (ਡੈਫ) ਵੋਟਰਾਂ ਨੂੰ ਜਾਗਰੁਕ ਕਰਨ ਲਈ ਗੁਰੂਗ੍ਰਾਮ ਤੋਂ ਸ਼ੁਰੂ ਹੋਇਆ ਅਨੋਚਾ ਯਤਨ

ਵੋਟ ਬਨਵਾਉਣ ਦਾ ਆਖੀਰੀ ਸਮਾ 26 ਅਪ੍ਰੈਲ

ਚੋਣ ਜਾਬਤਾ ਦੌਰਾਨ ਮੀਡੀਆ PCI ਅਤੇ NBSA ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਸਮਾਚਾਰ ਤੇ ਇਸ਼ਤਿਹਾਰ ਕਰਨ ਪ੍ਰਕਾਸ਼ਿਤ

ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ : ਅਨੁਰਾਗ ਅਗਰਵਾਲ

ਪੰਜਾਬ-ਹਰਿਆਣਾ ‘ਚ ਮੌਸਮ ਖ਼ਰਾਬ, ਕਈ ਜ਼ਿਲ੍ਹਿਆਂ ‘ਚ ਕਿਣਮਿਣ

ਭਾਰਤ ਚੋਣ ਕਮਿਸ਼ਨ ਨੇ ਸ਼ੁਰੂ ਕੀਤੇ ਮੋਬਾਇਲ ਐਪ

ਵੋਟਰ ਆਪਣੇ ਵੋਟ ਅਧਿਕਾਰ ਦੀ ਜਰੂਰ ਕਰਨ ਵਰਤੋੇ : ਮੁੱਖ ਚੋਣ ਅਧਿਕਾਰੀ

ਦੇਸ਼ ’ਚ ਚਲ ਰਹੀ ਹੈ ਨਰਿੰਦਰ ਮੋਦੀ ਦੀ ਸੁਨਾਮੀ : ਅਨਿਲ ਵਿੱਜ

ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ਦੇ ਪਵਿੱਤਰ ਤਿਉਹਾਰ 'ਤੇ ਦਿਤੀ ਵਧਾਈ

ਝੱਜਰ ਨਿਵਾਸੀ ਦੀ ਸ਼ਿਕਾਇਤ 'ਤੇ ਹਰਿਆਣਾ ਸੇਵਾ ਅਧਿਕਾਰ ਆਯੋਗ ਨੇ ਲਿਆ ਐਕਸ਼ਨ