Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਕਾਲ ਤਖ਼ਤ ਦੇ ਜਥੇਦਾਰ ਸਾਬ ਅਕਾਲੀ ਦਲ ਦੇ ਨਹੀਂ, ਸਿੱਖਾਂ ਦੇ ਨੁਮਾਇੰਦੇ ਬਣਨ- ਬੀਬੀ ਰਾਮੂੰਵਾਲੀਆ

March 15, 2022 09:47 AM
SehajTimes
ਮੋਹਾਲੀ : ਭਾਜਪਾ ਦੀ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਜੀ ਨੇ ਪੱਤਰਕਾਰਾਂ ਨਾਲ ਖ਼ਾਸ ਗੱਲਬਾਤ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨਾਂ ਦੀ ਬੇਹੱਦ ਨਿੰਦਿਆ ਕੀਤੀ ਅਤੇ ਕਿਹਾ ਕਿ ਉਹ  ਸਿੱਖੀ ਪ੍ਰਤੀ ਆਪਣਾ ਫ਼ਰਜ਼ ਭੁੱਲ ਕੇ ਅਕਾਲੀ ਦਲ  ਦੇ ਨੁਮਾਇੰਦੇ ਵਜੋਂ ਕੰਮ ਕਰ  ਰਹੇ ਹਨ, ਜੋ ਕਿ ਬਹੁਤ ਹੀ ਦੁਖਦਾਈ ਹੈ,ਕਿਉਂਕਿ ਉਹ ਦੁਨੀਆ ਭਰ ਦੇ ਸਿੱਖਾਂ ਦੇ ਨੁਮਾਇੰਦੇ ਹਨ।  ਇਸ ਦੇ ਚੱਲਦਿਆਂ ਬੀਬੀ ਜੀ ਨੇ ਕਿਹਾ ਕਿ ਉਨ੍ਹਾਂ ਨੂੰ ਦਿਨੋਂ ਦਿਨ ਸਿੱਖਾਂ ਦੀ ਘਟ ਰਹੀ ਗਿਣਤੀ ਬਾਰੇ ਫ਼ਿਕਰਮੰਦ ਹੋਣ ਦੀ ਲੋੜ  ਹੈ ।ਅਕਾਲੀ ਦਲ ਇਕ ਰਾਜਨੀਤਿਕ ਪਾਰਟੀ ਹੈ ਅਤੇ ਰਾਜਨੀਤੀ ਵਿੱਚ ਉਤਰਾਅ- ਝਰਾਅ ਚੱਲਦੇ ਰਹਿੰਦੇ ਹਨ। 
 
 ਬੀਬੀ ਜੀ ਨੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਸਿੱਖੀ ਦੇ ਪ੍ਰਚਾਰ ਵੱਲ ਖ਼ਾਸ ਧਿਆਨ ਦੇਣ। ਨੌਜਵਾਨ ਜਗਤ ਨੂੰ  ਵਡਮੁੱਲੇ ਸਿੱਖ  ਇਤਿਹਾਸ ਤੋਂ ਜਾਣੂ ਕਰਵਾਉਣ ਲਈ ਉਪਰਾਲੇ ਕਰਨ।
 
ਉਨਾਂ ਅਕਾਲੀ ਦਲ ਤੇ ਵਾਰ ਕਰਦੇ ਹੋਏ ਕਿਹਾ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਸਾਹਿਬਾਨ ਨੂੰ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤ ਕਰਦੇ ਹਨ ਤਾਂ ਜੋ ਉਹ ਉਨਾਂ ਦੇ ਪ੍ਰਭਾਵ ਹੇਠ ਕੰਮ ਕਰਨ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ