Saturday, April 27, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

Haryana

ਭਿਵਾਨੀ ਦੇ ਨਾਗਰਿਕ ਹਸਪਤਾਲਾਂ ਦਾ ਨਾਂ ਆਜ਼ਾਦੀ ਘੁਲਾਟੀਏ ਪੰਡਤ ਨੇਕੀ ਰਾਮ ਸ਼ਰਮਾ ਦੇ ਨਾਂ ’ਤੇ ਕਰਨ ਦਾ ਐਲਾਨ

March 15, 2021 08:18 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਭਿਵਾਨੀ ਦੇ ਨਾਗਰਿਕ ਹਸਪਤਾਲਾਂ ਨੂੰ ਕੇਂਦਰੀ ਪ੍ਰਾਯੋਜਿਤ ਪਰਿਯੋਜਨਾ ਦੇ ਤਹਿਤ ਅਪਗ੍ਰੇਡ ਕਰ ਕੇ ਇਸ ਨੂੰ ਮੈਡੀਕਲ ਕਾਲਜ ਵਜੋਂ ਵਿਕਸਿਤ ਕਰਨ ਅਤੇ ਇਸ ਦਾ ਨਾਂ ਪ੍ਰਸਿੱਧ ਸੁਤੰਤਰਤਾ ਸੈਨਾਨੀ ਪੰਡਤ ਨੇਕੀ ਰਾਮ ਸ਼ਰਮਾ ਦੇ ਨਾਂਅ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ, ਜੋ ਹਰਿਆਣਾ ਵਿਧਾਨ ਸਭਾ ਵਿਚ ਸਦਨ ਦੇ ਨੇਤਾ ਵੀ ਹਨ, ਬਜਟ ਸੈਸ਼ਨ ਦੌਰਾਨ ਪ੍ਰਸ਼ਨਕਾਲ ਦੇ ਸਮੇਂ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਸਦਨ ਵਿਚ ਇਹ ਐਲਾਨ ਕੀਤਾ।
ਉਨ੍ਹਾਂ ਨੇ ਇਸ ਗਲ ਦੀ ਵੀ ਜਾਣਕਾਰੀ ਦਿੱਤੀ ਕਿ ਬਜਟ ਭਾਸ਼ਣ ਦੇ ਬਿੰਦੂ 112 ਵਿਚ ਭਿਵਾਨੀ ਦੇ ਨਾਗਰਿਕ ਹਸਪਤਾਲ ਨੂੰ ਅਪਗ੍ਰੇਡ ਕਰ ਡਾ ਮੰਗਲਸੇਨ ਦੇ ਨਾਂਅ ਤੋਂ ਕਰਨ ਦੀ ਗਲ ਕਹੀ ਗਈ ਸੀ, ਪਰ ਹੁਣ ਇਸ ਗਲਤੀ ਨੂੰ ਸੁਧਾਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ, 2019 ਨੂੰ ਉਨ੍ਹਾਂ ਨੇ ਖੁਦ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਸੀ ਅਤੇ ਇਸ ਦਾ ਨਾਂਅ ਵੀ ਪੰਡਤ ਨੇਕੀ ਰਾਮ ਸ਼ਰਮਾ ਦੇ ਨਾਂਅ ਨਾਲ ਰੱਖਣ ਦੀ ਗਲ ਕਹੀ ਸੀ।

Have something to say? Post your comment

 

More in Haryana

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ

ਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੈਟੇਂਟ ਪ੍ਰਾਦਨ ਕੀਤੇ ਗਏ

ਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨ

ਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

ਸੀ-ਵਿਜਿਲ ਰਾਹੀਂ ਚੋਣਾਂ 'ਤੇ ਨਾਗਰਿਕਾਂ ਦੀ ਪੈਨੀ ਨਜਰ

ਟਰਾਂਸਫ਼ਾਰਮਰ ਦੀਆਂ ਚੰਗਿਆੜੀਆਂ ਕਾਰਨ ਲੱਗੀ ਅੱਗ

ਭਾਰਤ ਚੋਣ ਕਮਿਸ਼ਨ ਵੱਲੋਂ ਨੌਜੁਆਨਾਂ ਨੂੰ ਆਪਣਾ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਟਰਨਿੰਗ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ : ਜਿਲ੍ਹਾ ਚੋਣ ਅਧਿਕਾਰੀ

ਹਰਿਆਣਾ ਦੇ ਵੋਟਰਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਮੋਬਾਇਲ ਐਪ

ਨਿਰਪੱਖ ਤੇ ਪਾਰਦਰਸ਼ੀ ਚੋਣਾ ਕਰਵਾਉਣਾ ਹੀ ਚੋਣ ਕਮਿਸ਼ਨ ਦੀ ਪਹਿਲ : ਅਨੁਰਾਗ ਅਗਰਵਾਲ