Thursday, March 28, 2024
BREAKING NEWS
CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲਸਮਾਜ ਸੇਵੀ ਗੁਰਜੰਟ ਸਿੰਘ ਉਪਲੀ ਨੂੰ ਅਲੀਵਾਲ ਚ ਕੀਤਾ ਸਨਮਾਨਿਤਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ : ਅਨੁਰਾਗ ਅਗਰਵਾਲਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਵਧੀਕ ਕੰਟਰੋਲਰ ਪ੍ਰੀਖਿਆਵਾਂ ਡਾ. ਬਾਲ ਕ੍ਰਿਸ਼ਨ ਦਾ ਦੇਹਾਂਤਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਨੂੰ ਲੱਖਾਂ ਰੁਪਏ ਦਾ ਜੁਰਮਾਨਾਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ `ਹੋਲੀ ਮਿਲਨ ਸਮਾਰੋਹ` ਵਿੱਚ ਸਿ਼ਰਕਤ ਕੀਤੀ।

March 19, 2022 09:46 AM
SehajTimes

 ਹਰਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ `ਹੋਲੀ ਮਿਲਨ ਸਮਾਰੋਹਵਿੱਚ ਸਿ਼ਰਕਤ ਕੀਤੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ ਅਤੇ ਭਗਵੰਤ ਮਾਨ ਵੱਲੋਂ ਵੀ ਹਰਿਆਣਾ ਦੇ ਰਾਜਪਾਲ ਨੂੰ ਗੁਲਦਸਤਾ ਭੇਟ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਰਹੇ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦਾ ਜਸ਼ਨ ਮਨਾਉਣ ਲਈ ਇੱਕ ਦੂਜੇ `ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਅਤੇ ਗੁਲਾਲ ਲਗਾਇਆ।

Have something to say? Post your comment

 

More in Chandigarh

CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਫੋਰਟਿਸ ਹਸਪਤਾਲ ‘ਚ ਦਾਖਲ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼ 

ਆਪ’ ਨੂੰ ਵੱਡਾ ਝਟਕਾ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ BJP ‘ਚ ਹੋਏ ਸ਼ਾਮਿਲ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਦੁਕਾਨਦਾਰ ‘ਤੇ ਹਮਲਾ ਕਰਕੇ ਲੁੱਟੀ ਦੁਕਾਨ, ਨਕਦੀ ਤੇ ਸਾਮਾਨ ਲੈ ਕੇ ਹੋਏ ਫਰਾਰ

ਚੋਣ ਕਮਿਸ਼ਨ ਵੱਲੋਂ ਸੂਬੇ ‘ਚ ਸ਼ਰਾਬ ਦੇ ਠੇਕਿਆਂ ਦੀ ਨੀਲਾਮੀ ਲਈ ਐਨਓਸੀ ਜਾਰੀ