Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੀਡੀਆ ਕਿੱਤੇ 'ਚ ਕੈਰੀਅਰ ਵਿਸ਼ੇ 'ਤੇ ਸੈਮੀਨਾਰ

March 25, 2022 09:28 AM
SehajTimes

ਰਾਜਪੁਰਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਪ੍ਰਿੰਟ, ਟੀ.ਵੀ. ਅਤੇ ਰੇਡੀਓ ਵਿੱਚ ਕੈਰੀਅਰ ਸਬੰਧੀ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਪ੍ਰਿੰਟ, ਟੀ.ਵੀ. ਅਤੇ ਰੇਡੀਓ ਦੇ ਕਿੱਤਾ ਮਾਹਿਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਡਾ. ਮਨੀਸ਼ ਸਰਹੰਦੀ ਨੇ ਪ੍ਰਿੰਟ ਮੀਡੀਆ ਵਿੱਚ ਕੈਰੀਅਰ ਸਬੰਧੀ ਵਿਸਤਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਸ਼੍ਰੀਮਤੀ ਪਰੀਨਾ ਸੂਦ, ਜੋ ਕਿ ਬਤੌਰ ਐਂਕਰ ਅਤੇ ਨਿਰਮਾਤਾ, ਇੰਡੀਆ ਟੂਡੇ ਅਤੇ ਰੇਡੀਓ ਮਿਰਚੀ (ਪਟਿਆਲਾ, ਸ਼ਿਮਲਾ ਅਤੇ ਚੰਡੀਗੜ੍ਹ) ਵਿੱਚ ਬਤੌਰ ਪ੍ਰੋਗਰਾਮਿੰਗ ਹੈਡ ਵਜੋਂ ਕੰਮ ਕਰ ਚੁੱਕੇ ਹਨ, ਵੱਲੋਂ ਵਿਦਿਆਰਥੀਆਂ ਨੂੰ ਰੇਡੀਓ ਵਿੱਚ ਕੈਰੀਅਰ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।                                                                                                     ਸੈਮੀਨਾਰ ਨੂੰ ਇੰਸਟਾਗ੍ਰਾਮ ਤੇ ਲਾਈਵ ਕੀਤਾ ਗਿਆ ਜਿਸ ਵਿੱਚ ਨਾ ਕੇਵਲ ਮੌਕੇ ਤੇ ਮੌਜੂਦ ਵਿਦਿਆਰਥੀਆਂ ਨੇ ਬਲਕਿ ਆਨਲਾਈਨ ਜੁੜੇ ਹੋਏ ਵਿਦਿਆਰਥੀਆਂ ਨੇ ਵੀ ਪ੍ਰਸ਼ਨਾਂ ਕੀਤੇ।
ਇਸ ਤੋਂ ਇਲਾਵਾ ਸ੍ਰੀਮਤੀ ਸਿੰਪੀ ਸਿੰਗਲਾ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਪਟਿਆਲਾ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਉਤਸ਼ਾਹਿਤ ਕੀਤਾ ਗਿਆ। ਉਹਨਾਂ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਸੁਰੇਸ਼ ਨਾਇਰ, ਡਾਇਰੈਕਟਰ, ਡਾ. ਸੁਖਬੀਰ ਸਿੰਘ ਥਿੰਦ ਦਾ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ