Saturday, April 27, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

Religious

ਨਵੇਂ ਸਾਲ ਦੀ ਆਮਦ ਮੌਕੇ ਗੁਰਮਤਿ ਸਮਾਗਮ ਕਰਵਾਇਆ

March 15, 2021 09:17 PM
SehajTimes

ਚੰਡੀਗੜ੍ਹ : ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਤਿਸੰਗ (ਰਜਿ.) ਸੈਕਟਰ 21 ਸੀ, ਚੰਡੀਗੜ੍ਹ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਨਵੇਂ ਸਾਲ ਦੀ ਆਮਦ ਮੌਕੇ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਪ੍ਰਸਿੱਧ ਰਾਗੀ ਜੱਥਿਆਂ ਵਲੋਂ ਕਥਾ ਕੀਰਤਨ ਰਾਹੀਂ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਭੁਪਿੰਦਰ ਸਿੰਘ, ਭਾਈ ਮੱਖਣ ਸਿੰਘ (ਹਜੂਰੀ ਰਾਗੀ), ਭਾਈ ਲਖਵਿੰਦਰ ਸਿੰਘ ਅੰਮਿ੍ਰਤਸਰ ਵਾਲੇ, ਭਾਈ ਮਨਦੀਪ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਰਜਿੰਦਰਪਾਲ ਸਿੰਘ (ਰਾਜੂ ਵੀਰ) ਲੁਧਿਆਣੇ ਵਾਲਿਆਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਪ੍ਰਧਾਨ ਐਡਵੋਕੇਟ ਤਜਿੰਦਰਪਾਲ ਸਿੰਘ ਤੁੰਗ, ਕਿਰਪਾਲ ਸਿੰਘ ਗਾਂਧੀ, ਰਣਬੀਰ ਸਿੰਘ, ਕੁਲਵੰਤ ਸਿੰਘ ਐਸ.ਡੀ.ਓ., ਦਵਿੰਦਰ ਸਿੰਘ, ਭਾਈ ਹਰਪਾਲ ਸਿੰਘ ਅਤੇ ਭਾਈ ਗੁਰਮੀਤ ਸਿੰਘ ਹਾਜ਼ਿਰ ਸਨ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ