Saturday, April 27, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

Malwa

ਕਿਰਤੀ ਔਰਤਾਂ ਨੂੰ ਹਾਈਜੀਨ ਕਿੱਟਾਂ ਵੰਡੀਆਂ

March 27, 2022 12:40 PM
SehajTimes

ਬਰਨਾਲਾ : ਜ਼ਿਲਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ   ਅਤੇ ਚੇਅਰਪਰਸਨ ਹਾਸਪਿਟਲ ਵੈੱਲਫੇਅਰ ਸੈਕਸ਼ਨ ਬਰਨਾਲਾ ਸ੍ਰੀਮਤੀ ਜਯੋਤੀ ਸਿੰਘ ਰਾਜ ਦੀ ਅਗਵਾਈ ਹੇਠ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਭੱਠਿਆਂ ’ਤੇ ਮਜ਼ਦੂਰੀ ਕਰਨ ਵਾਲੀਆਂ ਕਿਰਤੀ ਔਰਤਾਂ ਨੂੰ ਹਾਈਜੀਨ ਕਿੱਟਾਂ ਵੰਡੀਆਂ ਗਈਆਂ।
ਸ੍ਰੀਮਤੀ ਜਯੋਤੀ ਸਿੰਘ ਰਾਜ ਨੇ ਦੱਸਿਆ ਕਿ ਅੱਜ ਵੱਖ ਵੱਖ ਭੱਠਿਆਂ ’ਤੇ 70 ਕਿੱਟਾਂ ਵੰਡੀਆਂ ਗਈਆਂ ਹਨ ਅਤੇ ਆਗਾਮੀ ਦਿਨਾਂ ਵਿੱਚ ਹੋਰ ਕਿੱਟਾਂ ਵੰਡੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਨਾਂ ਕਿੱਟਾਂ ਵਿੱਚ ਸਾਬਣਾ, ਟੁਥ ਪੇਸਟ, ਸੈਨੇਟਰੀ ਪੈਡਜ਼ ’ਤੇ ਹੋਰ ਸਾਮਾਨ ਹੈ ਤਾਂ ਜੋ ਔਰਤਾਂ ਆਪਣੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖਣ ਅਤੇ ਨਿਰੋਗ ਰਹਿਣ। ਇਸ ਮੌਕੇ ਸੈਕਟਰੀ ਰੈੱਡ ਕ੍ਰਾਸ ਸੁਸਾਇਟੀ ਸਰਵਣ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Malwa

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾ

ਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕ

ਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤ

ਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

ਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ 

ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸ

ਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ