Tuesday, April 23, 2024
BREAKING NEWS
ਪਤਨੀ ਨੇ ਆਸ਼ਕ ਨਾਲ ਮਿਲਕੇ ਪਤੀ ਮਾਰਿਆ, ਦੋਨੋਂ ਗ੍ਰਿਫਤਾਰ ਚੀਨ ’ਚ ਮੀਂਹ ਅਤੇ ਹੜ੍ਹ ਕਾਰਨ 4 ਮੌਤਾਂ ’ਤੇ 10 ਲਾਪਤਾ ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ : ਸ਼ੌਕਤ ਅਹਿਮਦ ਪਰੇ ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾਪੰਜਾਬ ‘ਚ ਛਾਏ ਕਾਲੇ ਬੱਦਲ ਚੱਲਣਗੀਆਂ ਤੇਜ਼ ਹਵਾਵਾਂਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ : ਡਿਪਟੀ ਕਮਿਸ਼ਨਰ

Malwa

ਬੁਰਜ ਹਰੀ ਦੇ ਵਾਲੀਬਾਲ ਟੂਰਨਾਮੈਂਟ ਵਿੱਚ ਭੈਣੀ ਜੱਸਾ ਦੀ ਟੀਮ ਜੇਤੂ ਰਹੀ

April 02, 2022 09:50 PM
SehajTimes

ਜੋਗਾ  : ਨੇੜਲੇ ਪਿੰਡ ਬੁਰਜ ਹਰੀ ਵਿਖੇ ਸੁਖਚਰਨ ਸਿੰਘ ਟੀਟੂ ਯਦਾਗਾਰੀ ਵਾਲੀਬਾਲ (ਸਮੈਸ਼ਿੰਗ) ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਟੂਰਨਾਮੈਂਟ ਦੌਰਾਨ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋਂ ਵਾਲੀਬਾਲ ਦੀਆਂ 18 ਟੀਮਾਂ ਨੇ ਹਿੱਸਾ ਲਿਆ ਇਸ ਟੂਰਨਾਮੈਂਟ ਦਾ ਉਦਘਾਟਨ ਕਰਨ ਲਈ ਉਚੇਚੇ ਤੌਰ 'ਤੇ ਪਹੁੰਚੇ ਡੀ.ਐਸ.ਪੀ. ਮਾਨਸਾ  ਕੇ.ਕੇ. ਚੌਧਰੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਨਸ਼ਾ ਮੁਕਤ ਖੇਡ ਤੇ ਨਸ਼ਾ ਮੁਕਤ ਜੀਵਨ ਜਿਉਣ ਲਈ ਪੇਰ੍ਰਿਤ ਕੀਤਾ ਹਰਦੀਪ ਸਿੰਘ ਦੰਦੀਵਾਲ ਨੇ ਸੁਖਚਰਨ ਸਿੰਘ ਟੀਟੂ ਨੂੰ ਯਾਦ ਕਰਦਿਆ ਉਹਨਾਂ ਦੀਆਂ ਖੇਡ ਪ੍ਰਾਪਤੀਆਂ ਤੇ ਵਾਲੀਬਾਲ ਲਈ ਉਹਨਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ ਫਾਇਨਲ ਮੁਕਾਬਲੇ ਵਿੱਚ ਭੈਣੀ ਜੱਸਾ ਦੀ ਟੀਮ ਨੇ ਅਮਰਗ੍ਹੜ ਦੀ ਟੀਮ ਨੂੰ 3-1 ਨਾਲ ਹਰਾਕੇ ਪਹਿਲਾ ਸਥਾਨ ਹਾਸਲ ਕੀਤਾ ਇਸ ਮੌਕੇ ਪੁਸਪਿੰਦਰ ਬੱਬੂ ਮੰਡੀਕਲਾਂ ਡੀ.ਐਸ.ਪੀਸਰਦੂਲਗੜਬਾਸਕਟਬਾਲ ਕੋਚ ਭੈਣੀ ਬਾਘਾ ਰਾਜ ਤੇ ਬੱਬੀ ਨੂੰ ਵਾਲੀਬਾਲ ਕਲੱਬ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਬੀ.ਡੀ.ਪੀ.ਮਾਨਸਾ ਸੁਖਵਿੰਦਰ ਸਿੰਘ ਸਿੱਧੂ ਨੇ ਨਿਭਾਈ ਉਹਨਾਂ ਨੇ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਮਗਨਰੇਗਾ ਸਕੀਮ ਤਹਿਤ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਇਸ ਤੋਂ ਪਹਿਲਾਂ ਵੀ ਉਹ ਵਾਲੀਬਾਲ ਗਰਾਊਂਡ ਲਈ ਡੇਢ ਲੱਖ ਅਤੇ ਓਪਨ ਜਿੰਮ ਲਈ ਲੱਖ ਰੁਪਏ ਦੀ ਗ੍ਰਾਂਟ ਭੇਜ ਚੁੱਕੇ ਹਨ ਇਸ ਮੌਕੇ ਸਮੂਹ ਵਾਲੀਬਾਲ ਖਿਡਾਰੀ ਅਤੇ ਕਲੱਬ ਮੈਂਬਰ ਮੌਜੂਦ ਸਨ

Have something to say? Post your comment

 

More in Malwa

ਪਤਨੀ ਨੇ ਆਸ਼ਕ ਨਾਲ ਮਿਲਕੇ ਪਤੀ ਮਾਰਿਆ, ਦੋਨੋਂ ਗ੍ਰਿਫਤਾਰ 

ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ : ਸ਼ੌਕਤ ਅਹਿਮਦ ਪਰੇ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇ

ਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ : ਡਿਪਟੀ ਕਮਿਸ਼ਨਰ

ਵਿਜੈ ਧੀਰ ਇੱਕ ਬਹੁਤ ਵਧੀਆ ਪ੍ਰੋਜੈਕਟ ਅਫਸਰ ਸਨ : ਐਚ ਐਸ ਚਾਵਲਾ

ਪੰਜਾਬੀ ਯੂਨੀਵਰਸਿਟੀ ’ਚ ‘ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਕੌਮਾਂਤਰੀ ਰਾਜਨੀਤੀ ਦੇ ਭਵਿੱਖ’ ਵਿਸ਼ੇ ’ਤੇ ਲੈਕਚਰ

ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ

ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ